ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ…
Year: 2024
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ / ਰਣਜੀਤ ਸਿੰਘ ਰਾਣਾਨੇਸ਼ਟਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ…
ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦਾ ਸਿਪਾਹੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ !ਹੋਮਗਾਰਡ ਦੇ ਜਵਾਨ ਦੀ ਭਾਲ ਜਾਰੀ
ਚੰਡੀੇਗੜ੍ਹ/ਬੀ.ਐਨ.ਈ ਬਿਊਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ…
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਅਗਲੇ 10 ਦਿਨ ਤੱਕ ਦੀਆਂ ਛੁੱਟੀਆਂ ਰੱਦ
ਅਗਲੇ ਤਿੰਨ ਦਿਨ ਛੁੱਟੀ ਹੋਣ ਦੇ ਬਾਵਜ਼ੂਦ ਰਹੇਗੀ ਖੇਤਾਂ ਉੱਤੇ ਨਿਗਰਾਨੀ ਮੋਗਾ/ਬੀ.ਐਨ.ਈ ਬਿਊਰੋ ਪਰਾਲੀ ਸਾੜਨ ਦੀਆਂ…
ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ
ਚੰਡੀੇਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਸਨਮਾਨਿਤ…
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ! ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਵਿਸ਼ਾਲ ‘ਨਗਰ ਕੀਰਤਨ’
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ…
ਅੰਮ੍ਰਿਤਸਰ ‘ਚ ਸਾਬਕਾ ਪੁਲਿਸ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖੁਦ ਨੂੰ ਗੋਲੀ ਮਾਰਕੇ ਕੀਤੀ ਖੁਦਕਸ਼ੀ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਅੰਮ੍ਰਿਤਸਰ ‘ਚ ਲੰਮਾ ਸਮਾਂ ਵੱਖ ਵੱਖ ਥਾਂਣਿਆ ਦੇ ਐਸ.ਐਚ.ਓ ਵਜੋ ਸੇਵਾਵਾਂ ਨਿਭਾਅ ਕੇ…
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਨੂੰ ਵੇਖਦੇ ਹੋਏ ਖਰਾਬ ਲਾਈਟਾਂ ਬਦਲਣ ਅਤੇ ਰਿਫਲੈਕਟਰ ਲਗਾਉਣ ਦੀ ਹਦਾਇਤ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ…
ਏਡਿਡ ਸਕੂਲ ਯੂਨੀਅਨ ਵੱਲੋਂ ਜਸਵਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਅਜੈ ਚੌਹਾਨ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸਕੱਤਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ ਏਡਿਡ ਸਕੂਲ ਯੂਨੀਅਨ ਅੰਮ੍ਰਿਤਸਰ ਦੀ ਚੋਣ ਅੱਜ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਅਤੇ…
ਖ਼ਾਲਸਾ ਕਾਲਜ ਵਿਖੇ 19 ਨੂੰ ਹੋਵੇਗਾ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅਗਾਜ਼
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਇਤਿਹਾਸਕ ਅਤੇ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ‘9ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲਾ’…