ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ…
Year: 2024
‘ਆਪ’ ਸਰਕਾਰ ਵਲੋ ਆਂਗਣਵਾੜੀ ਵਰਕਰਾਂ ਰਾਹੀਂ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਕੀਤਾ ਜਾ ਰਿਹੈ ਭ੍ਰਿਸ਼ਟਾਚਾਰ-ਬੀਬੀ ਹਰਗੋਬਿੰਦ ਕੌਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ…
ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਚੜਦੀਕਲਾ ‘ਚ: ਰਵਿੰਦਰ ਸਿੰਘ ਬ੍ਰਹਮਪੁਰਾ
ਤਰਨਤਾਰਨ/ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਪ੍ਰਮੁੱਖ ਰਾਜਸੀ ਸੰਗਠਨ ਹੈ। ਇਹ ਬੇਹੱਦ…
ਅੰਮ੍ਰਿਤਸਰ ਪੁਲਿਸ ਨੇ ਵੀ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼:ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ…
ਸਵ: ਬਲਦੇਵ ਸਿੰਘ ਚਾਹਲ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਭਲਕੇ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਬੀਤੇ ਦਿਨ ਗੁਰਚਰਨਾਂ ‘ਚ ਜਾ ਬਿਰਾਜੇ ਸ: ਬਲਦੇਵ ਸਿੰਘ ਚਾਹਲ ਨਮਿਤ ਉਨਾਂ ਦੇ…
ਪੁਲਿਸ ਨੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਨਸ਼ਾ ਤਸਕਰ ਦੇ 7 ਬੈਂਕ ਖਾਤਿਆਂ ਨੂੰ ਕੀਤਾ ਫਰੀਜ਼
ਬਠਿੰਡਾ /ਬੀ.ਐਨ.ਈ ਬਿਊਰੋ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰ ਦੇ 7 ਬੈਂਕ ਖਾਤਿਆਂ ਨੂੰ ਫਰੀਜ਼ ਕਰ…
ਬਾਬਾ ਦਵਿੰਦਰ ਸਿੰਘ ਨੇ ਪਿੰਡ ਖਲਚੀਆਂ ਵਿੱਚ ਲਗਵਾਏ 250 ਬੂਟੇ
ਰਈਆ/ਬਲਵਿੰਦਰ ਸਿੰਘ ਸੰਧੂ ਕਾਰ ਸੇਵਾ ਖਡੂਰ ਸਾਹਿਬ ਬਾਬਾ ਦਵਿੰਦਰ ਸਿੰਘ ਜਿਨ੍ਹਾਂ ਨੇ 250 ਬੂਟੇ…
ਬੀ.ਬੀ.ਕੇ ਡੀ.ਏ.ਵੀ ਕਾਲਜ਼ (ਇਸਤਰੀਆਂ) ਵਿੱਖੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਇਆ ਗਿਆ ਸੈਮੀਨਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਲੋਕਾਂ ਅਤੇ ਸਕੂਲ/ਕਾਲਜਾਂ ਦੇ ਵਿੱਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ…
ਇੰਸਪੈਕਟਰ ਜਸਪਾਲ ਸਿੰਘ ਤੇ ਧਰਮਿੰਦਰ ਕਲਿਆਣ ਨੇ ਪਦਉਨਤ ਹੋ ਕੇ ਪ੍ਰਾਪਤ ਕੀਤਾ ਏ.ਸੀ.ਪੀ ਰੈਂਕ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਇੰਸ :ਜਸਪਾਲ ਸਿੰਘ ਅਤੇ ਇੰਸ: ਧਰਮਿੰਦਰ ਕਲਿਆਣ ਜੋਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ਇੰਸਪੈਕਟਰ ਰੈਂਕ…
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ
ਐਡਵੋਕੇਟ ਉਪਿੰਦਰਜੀਤ ਸਿੰਘ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ…