ਟ੍ਰੈਫਿਕ ਪੁਲਿਸ ਐਜੂਕੈਸ਼ਨ ਸੈਲ ਵੱਲੋ ਰੋਡ ਸੇਫਟੀ ਜਾਗ੍ਰਿਤ ਮਹੀਨੇ ਦੀ ਸ਼ੁਰੂਆਤ ਕੀਤੀ ਗਈ

‌ ਰਈਆ/ਬਲਵਿੰਦਰ ਸਿੰਘ ਸੰਧੂ ‌ ‌ ਟੋਲ ਪਲਾਜ਼ਾ ਮਾਨਾਂਵਾਲਾ ਕਲਾਂ ਵਿਖੇ ਐਸ .ਐਸ .ਪੀ ਅੰਮ੍ਰਿਤਸਰ ਸਤਿੰਦਰ…

ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਸਮਾਗਮ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਪੰਥਕ ਸ਼ਖਸ਼ੀਅਤਾਂ ਨੇ…

ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ…

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਮਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ…

ਹਜਾਰਾਂ ਨੱਮ ਅੱਖਾਂ ਨੇ ਸੋਨੂੰ ਚੀਮਾਂ ਨੂੰ ਦਿੱਤੀ ਅੰਤਿਮ ਵਿਦਾਈ! ਆਪਣੇ ਮਹਿਬੂਬ ਆਗੂ ਦੇ ਅੰਤਿਮ ਦਰਸ਼ਨ ਕਰਨ ਲਈ ਉਮੜਿਆ ਸੈਲਾਬ

ਸਰਾਏ ਅਮਾਨਤ ਖਾਂ/ਗੁਰਬੀਰ ਸਿੰਘ ਗੰਡੀ ਵਿੰਡ 14 ਜਨਵਰੀ ਦੀ ਮਨਹੂਸ ਸਵੇਰ ਨੂੰ ਦੋ ਦਰਿੰਦਆਂਿ ਵਲੋ ਅੱਡਾ…

ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਥਾਂਣੇਦਾਰ ਸਮੇਤ 4 ਪੁਲਿਸ ਮੁਲਾਜਮਾਂ ਦੀ ਮੌਤ-20 ਦੇ ਕਰੀਬ ਜਖਮੀ

ਜਲੰਧਰ/ਜੇ.ਐਸ ਸੰਧੂ ਮੁਕੇਰੀਆਂ ‘ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਪੰਜਾਬ ਪੁਲਿਸ ਦੀ ਬੱਸ ਦੀ…

ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋ ਆਈ ਟੀ ਆਈ ਹਾਲ ਗੇਟ ਵਿਖੇ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ   ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਡੀਸੀਪੀ ਟ੍ਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ…

ਵਿਕਸਿਤ ਭਾਰਤ ਸੰਕਲਪ ਯਾਤਰਾ’ ਪੁੱਜੀ ਮਜੀਠਾ ਹਲਕੇ ਦੇ ਪਿੰਡਾਂ ‘ਚ

ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ ਮਜੀਠਾ ਹਲਕਾ ਅਧੀਨ ਪੈਂਦੇ ਪਿੰਡਾਂ ਭੰਗਾਲੀ ਕਲਾਂ ਅਤੇ ਪੰਧੇਰ ਵਿਖੇ ਪ੍ਰਧਾਨ ਸ੍ਰੀ…

ਅਲਵਿਦਾ ਇਲਾਕਾ ਵਾਸੀਓ! ਸਵ: ਸੋਨੂੰ ਚੀਮਾਂ ਦਾ ਭਲਕੇ 17 ਜਨਵਰੀ ਨੂੰ ਚੀਮਾਂ ਕਲਾਂ ਵਿਖੇ 12 ਹੋਵੇਗਾ ਅੰਤਿਮ ਸੰਸਕਾਰ

ਸਰਾਏ ਅਮਾਨਤ ਖਾਂ/ਗੁਰਬੀਰ ਸਿੰਘ 14 ਜਨਵਰੀ ਦੀ ਮਨਹੂਸ ਸਵੇਰ ਨੂੰ ਇਲਾਕੇ ਦੀ ਨਾਮਵਰ ਸ਼ਖਸੀਅਤ ਅੱਡਾ ਝਬਾਲ…

ਸੋਨੂੰ ਚੀਮਾਂ ਦੇ ਕਾਤਲਾਂ ਨੂੰ ਬਿਨਾ ਦੇਰੀ ਗ੍ਰਿਫਤਾਰ ਨਾ ਕੀਤਾ ਤਾਂ ਸਰਕਾਰ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ-ਗੰਡੀ ਵਿੰਡ

ਤਰਨ ਤਾਰਨ/ਬੱਬੂ ਬੰਡਾਲਾ ਸਾਬਕਾ ਫੈਡਰੇਸ਼ਨ ਆਗੂ ਅਤੇ ” ਤੱਤ ਖਾਲਸਾ ਫੋਰਮ ” ਦੇ ਪ੍ਧਾਨ ਬਲਜਿੰਦਰ ਸਿੰਘ…