ਭਾਈ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਡਿਬੜੂਗੜ੍ਹ ਜੇਲ ‘ਚੋ ਸਿੱਧੇ ਸੰਸਦ ਜਾ ਕੇ ਚੁੱਕਣਗੇ ਸਹੁੰ ! 4 ਦਿਨਾਂ ਦੀ ਮਿਲੀ ਪੈਰੋਲ

ਐਡਵੋਕੇਟ ਉਪਿੰਦਰਜੀਤ ਸਿੰਘ  ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ…

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ/ਬੱਬੂ ਬੰਡਾਲਾ  ਪੰਜਾਬ ਸਕੂਲ ਸਿੱਖਿਆ ਵਿਭਾਗ  ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ…

ਸਿਆਸੀ ਡਰਾਮਾ !ਬੀਬੀ ਸੁਰਜੀਤ ਕੌਰ ਦਾ 6 ਘੰਟਿਆ ‘ਚ ਹੀ ‘ਆਪ’ ਤੋ ਮੋਹ ਹੋਇਆ ਭੰਗ

ਜਲੰਧਰ/ਬੀ.ਐਨ .ਈ ਬਿਊਰੋ  ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਡਰਾਮਾ ਹੋਇਆ ਹੈ। ਮੁੱਖ…

ਵਿਜੀਲੈਂਸ ਨੇ ਏ.ਐਸ.ਆਈ. ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ…

ਥਾਣਾ ਖਲਚੀਆ ਵੱਲੋ 5 ਗ੍ਰਾਂਮ ਹੈਰੋਇਨ ਵਿੱਚ ਲੋੜੀਦਾ ਦੋਸੀ ਕਾਬੂ

ਬਾਬਾ ਬਕਾਲਾ /ਬਲਵਿੰਦਰ ਸਿੰਘ ਸੰਧੂ  ਐਸ.ਐਸ.ਪੀ ਸਾਹਿਬ ਸ਼੍ਰੀ ਸਤਿੰਦਰ ਸਿੰਘ IPS ਅੰਮ੍ਰਿਤਸਰ ਦਿਹਾਤੀ  ਦੇ ਦਿਸ਼ਾ ਨਿਰਦੇਸ਼…

ਸਾਬਕਾ ਥਾਂਣੇਦਾਰ ਨੂੰ ਗੋਲਡੀ ਬਰਾੜ ਬਣਕੇ ਫਿਰੌਤੀ ਮੰਗਣ ਵਾਲਾ ਥਾਣਾਂ ਕੰਨਟੋਨਮੈਟ ਦੀ ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਥਾਣਾਂ ਕੰਨਟੋਨਮੈਟ ਅੰਮ੍ਰਿਤਸਰ ਦੇ ਐਸ.ਐਚ.ਓ ਇੰਸਪੈਕਟਰ ਜਸਪਾਲ ਸਿੰਘ ਨੇ ਜਾਣਕਾਰੀ ਦੇਦਿਆਂ ਦੱਸਿਆ ਕਿ…

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ…

ਜਲੰਧਰ ਤੋ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ‘ਆਪ’ਚ ਸ਼ਾਮਿਲ

ਜਲੰਧਰ/ਬੀ.ਐਨ.ਈ ਬਿਊਰੋ ਵਿਧਾਨ ਸਭਾ ਲਈ ਜਿਮਨੀ ਚੋਣ ‘ਚ ਜਲੰਧਰ ਪੱਛਮੀ ਤੋ ਅਕਾਲੀ ਉਮੀਦਾਵਾਰ ਬੀਬੀ ਸੁਰਜੀਤ ਕੌਰ…

ਥਾਣਾ ਖਲਚੀਆ ਵੱਲੋ 5 ਗ੍ਰਾਮ ਹੈਰੋਇਨ ਸਮੇਤ 1 ਦੋਸੀ ਕਾਬੂ ‌ ‌

 ‌ ਰਈਆ  /ਬਲਵਿੰਦਰ ਸਿੰਘ ਸੰਧੂ  ਮਾਨਯੋਗ ਐਸ.ਐਸ.ਪੀ ਸਾਹਿਬ ਸ਼੍ਰੀ ਸਤਿੰਦਰ ਸਿੰਘ IPS ਅੰਮ੍ਰਿਤਸਰ ਦਿਹਾਤੀ  ਦੇ ਦਿਸ਼ਾ…

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਅੰਮ੍ਰਿਤਸਰ/ਉਪਿੰਦਜੀਤ ਸਿੰਘ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ…