ਹਾਈਕੋਰਟ ਨੇ ਹਰਿਮੰਦਰ ਸਾਹਿਬ ਨੇੜੇ ਏਐਸਆਈ ਦੀ ਪਿਸਤੌਲ ਖੋਹ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੂੰ ਸੁਰੱਖਿਆ ਦੀ ਵੱਡੀ ਘਾਟ ਮੰਨਦਿਆਂ ਡੀਜੀਪੀ ਨੂੰ ਕੀਤਾ ਤਲਬ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਤਵਾਰ ਨੂੰ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਹਾਈ ਕੋਰਟ ਦੇ ਜੱਜ…

ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ)ਅੰਮ੍ਰਿਤਸਰ ਕੰਵਲਜੀਤ ਸਿੰਘ ਨੇ ਕੀਤਾ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ

ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ ਸਰਹੱਦੀ ਖੇਤਰ ਅੰਦਰ ਸਥਿਤ ਸਰਕਾਰੀ ਸਕੂਲ ਅਧਿਆਪਕਾਂ ਅਤੇ ਵਿਿਦਆਰਥੀਆਂ ਦੀ ਮੁਸ਼ਕਿਲਾਂ ਨੂੰ ਜਾਨਣ…

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਡੀਏਪੀ ਖਾਦ ਦੀ ਬਰਾਬਰ ਵੰਡ ਲਈ ਬਣਾਈ ਤਿੰਨ ਮੈਂਬਰੀ ਕਮੇਟੀ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਆ ਰਹੇ ਹਾੜੀ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਵਰਤੋਂ ਕੀਤੀ ਜਾਣ ਵਾਲੀ…

ਪਰਾਲੀ ਦੇ ਸੁੱਚਜੇ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆ ਦੀ ਵਿਸ਼ੇਸ਼ ਮੀਟਿੰਗ

ਤਰਨ ਤਾਰਨ/ਬੱਬੂ ਬੰਡਾਲਾ,ਲਾਲੀ ਕੈਰੋ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਦੇ ਸੁੱਚਜੇ…

ਤਰਨ ਤਾਰਨ ਵਿਖੇ ਤਾਇਨਾਤ ਪੁਲਿਸ ਦਾ ਏ.ਐਸ.ਆਈ 5000 ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵਲੋ ਰੰਗੇ ਹੱਥੀ ਕਾਬੂ

ਤਰਨ ਤਾਰਨ/ਜਸਬੀਰ ਸਿੰਘ ਲੱਡੂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ…

ਵੇਖੋ !ਪੰਜਾਬ ਵਿਚ ਨਵੇਂ ਬਣੇ ਪੰਜ ਮੰਤਰੀਆਂ ‘ਚੋ ਕਿਹੜੇ ਮੰਤਰੀ ਮਿਲਿਆ ਨੂੰ ਮਿਲਿਆ ਕਿਹੜਾ ਵਿਭਾਗ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ…

20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਦਾ ਏ.ਐਸ.ਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ…

ਬਾਬਾ ਬੁੱਢਾ ਜੀ ਦੇ ਜਨਮ ਅਸਥਾਨ ਪਿੰਡ ਕੱਥੂਨੰਗਲ ਬਣੇ ਨਵੇਂ ਬੱਸ ਸਟੈਂਡ ਸ਼ੈਡ ਦਾ ਸੱਚਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ/ ਉਪਿੰਦਰਜੀਤ ਸਿੰਘ ਬਾਬਾ ਬੁੱਢਾ ਜੀ ਦੇ ਜਨਮ ਅਸਥਾਨ ਪਿੰਡ ਕੱਥੂਨੰਗਲ ਵਿੱਚ ਅੱਜ ਮਜੀਠਾ ਹਲਕੇ ਦੇ…

ਬਿਕਰਮ ਮਜੀਠੀਆ ਸੱਗੂ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਗ੍ਰਹਿ ਪੁੱਜੇ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਨੇਸ਼ਟਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ:ਬਿਕਰਮ ਸਿੰਘ ਮਜੀਠੀਆ ਆਪਣੇ…

ਐਸ.ਐਚ.ਓ ਖਿਲਚੀਆ ਬਿਕਰਮਜੀਤ ਸਿੰਘ ਪ੍ਰਸੰਸਾ ਪੱਤਰ ਨਾਲ ਸਨਮਾਨਿਤ

 ਰਈਆ /ਬਲਵਿੰਦਰ ਸਿੰਘ ਸੰਧੂ ‌ ‌ ‌ ‌ਥਾਣਾਂ ਖਿਲਚੀਆਂ ਦੇ ਐਸ.ਐਚ.ਓ ਐਸ.ਆਈ ਬਿਕਰਮਜੀਤ ਸਿੰਘ ਨੂੰ ਪੁਲਿਸ…