ਅਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ…
Month: October 2024
ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ:ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ…
ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੇ ਬਾਵਜੂਦ ਅਕਾਲੀ ਦਲ ਪੰਚਾਇਤੀ ਚੋਣਾਂ ਵੱਡੇ ਪੱਧਰ ‘ਤੇ ਜਿੱਤ ਹਾਸਲ ਕਰੇਗਾ – ਬ੍ਰਹਮਪੁਰਾ
ਤਰਨ ਤਾਰਨ /ਲਾਲੀ ਕੈਰੋ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ…
ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਕਾਰ ‘ਚੋਂ ਬਰਾਮਦ ਕੀਤੀ 10.4 ਕਿਲੋ ਹੈਰੋਇਨ , ਦੋਸ਼ੀ ਫਰਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ…
ਝੋਨੇ ਦੀ ਖਰੀਦ ਨੂੰ ਲੈ ਕੇ ਬੀਕੇਯੂ ਲੱਖੋਵਾਲ ਟਿਕੈਤ ਵੱਲੋਂ ਭਲਕੇ 13 ਨੂੰ ਤਿੰਨ ਘੰਟਿਆਂ ਲਈ ਕੀਤਾ ਜਾਏਗਾ ਚੱਕਾ ਜਾਮ
ਰਾਮਾਂ ਮੰਡੀ/ਅਸ਼ੋਕ ਕੁਮਾਰ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ…
ਪੰਚਾਇਤੀ ਚੋਣਾਂ ‘ਚ ਹੋਈਆ ਬੇਨਿਯਮੀਆਂ ਸਬੰਧੀ ਹਾਈਕੋਰਟ ‘ਚ ਦਾਇਰ ਹੋ ਰਹੀਆ ਪਟੀਸ਼ਨਾਂ ਦੀ ਗਿਣਤੀ 600 ਤੋ ਟੱਪੀ! 14 ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ’ਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਦਾਇਰ…
ਸੂਬਾ ਚੋਣ ਕਮਿਸ਼ਨ ਨੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆ ਰੱਦ! 15 ਨੂੰ ਨਹੀ ਪੈਣਗੀਆਂ ਵੋਟਾਂ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਸੂਬਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ…
ਨਸ਼ਾ ਤੱਸਕਰ ਵੱਲੋਂ ਡਰੱਗ ਮਨੀ ਨਾਲ ਬਣਾਈ ਗਈ ਪ੍ਰਾਪਰਟੀ ਥਾਣਾ ਕੰਟੋਨਮੈਂਟ, ਵੱਲੋਂ ਕੀਤੀ ਗਈ ਜਬਤ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਦੀਆਂ ਹਦਾਇਤਾਂ ਤੇ ਨਸ਼ਾ ਵੇਚਣ ਵਾਲਿਆ…
ਪੰਚਾਇਤੀ ਚੋਣਾਂ ਅਤੇ ਦੁਸਹਿਰੇ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਪੰਜਾਬ ’ਚ ਜਾਰੀ ਕੀਤਾ ਰੈੱਡ ਅਲਰਟ
ਸਪੈਸ਼ਲ ਡੀਜੀਪੀ ਨੇ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਾਰਡਰ…
ਮਾਤਾ ਚਾਮੁੰਡਾ ਦੇਵੀ ਜੀ ਦੇ ਇਤਿਹਾਸਿਕ ਮੰਦਰ ‘ਚ ਮੇਲੇ ਦੇ ਪਹਿਲੇ ਦਿਨ ਹਜ਼ਾਰਾਂ ਸ਼ਰਧਾਲੂ ਹੋਏ ਮਾਤਾ ਜੀ ਦੇ ਚਰਨਾਂ ਵਿੱਚ ਨਤਮਸਤਕ
ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ ਚਵਿੰਡਾ ਦੇਵੀ/ਵਿੱਕੀ ਭੰਡਾਰੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ…