ਅੰਮ੍ਰਿਤਸਰ/ਮਿੱਕੀ ਗੁਮਟਾਲਾ ਕਮਿਸ਼ਨਰੇਟ ਪੁਲਿਸ ਵਲੋਂਅੱਜ ਦਿਨ ਦਿਹਾੜੇ ਜੰਡਿਆਲਾ ਗੁਰੂ ਦੇ ਅਕਾਲੀ ਕੌਲਸਰ ਹਰਜਿੰਦਰ ਸਿੰਘ ਬਾਹਮਣ ਦੇ…
Year: 2025
ਅਕਾਲੀ ਕੌਂਸਲਰ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ-ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਜਿਹਨਾਂ ਨੂੰ…
‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ…
ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਦੀ ਛੇਹਰਟਾ ਵਿਖੇ ਦਿਨ ਦਿਹਾੜੇ ਗੋਲੀਆਂ ਮਾਰਕੇ ਕੀਤੀ ਹੱਤਿਆ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜੰਡਿਆਲਾ ਗੁਰੂ ਦੇ ਦੋ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ…
ਪੱਟੀ ਸ਼ਹਿਰ ਵਿਚ ਵੀ ਚੱਲਿਆ ਪੀਲਾ ਪੰਜਾ ! ਨਸ਼ਾ ਤਸਕਰ ਦਾ ਘਰ ਕੀਤਾ ਢਹਿ-ਢੇਰੀ
ਪੱਟੀ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ…
ਸੇਵਾਮੁਕਤ ਕਾਨੂੰਗੋ ਗਿਆਨ ਸਿੰਘ ਬਲਾਕ ਕਾਂਗਰਸ ਕਮੇਟੀ ਗੰਡੀ ਵਿੰਡ ਦੇ ਮੀਤ ਪ੍ਰਧਾਨ ਨਿਯੁਕਤ
ਤਰਨ ਤਾਰਨ/ਬੱਬੂ ਬੰਡਾਲਾ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸ.ਰਣਜੀਤ ਸਿੰਘ ਰਾਣਾ ਗੰਡੀਵਿੰਡ…
ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਕੋਸ਼ਿਸ਼: ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ…
ਅੰਮ੍ਰਿਤਸਰ ‘ਚ ਨਸ਼ਾ ਤਸਕਰ ਸੰਨੀ ਗੁੱਲਾ ਦੇ ਘਰ ‘ਤੇ ਜਿਲਾ ਪ੍ਰਸ਼ਾਸਨ ਨੇ ਚਲਾਇਆ ਬਲਡੋਜਰ
ਅੰਮ੍ਰਿਤਸਰ /ਮਿੱਕੀ ਗੁਮਟਾਲਾ ਅੱਜ ਕਾਰਪੋਰੇਸ਼ਨ ਅੰਮ੍ਰਿਤਸਰ ਨੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਸਹਿਯੋਗ ਨਾਲ ਥਾਣਾ ਮੋਹਕਮਪੁਰਾ ਵਿੱਖੇ ਨਸ਼ਾ…
ਨਹੀ ਰਹੇ ਮਨੁੱਖੀ ਹੱਕਾਂ ਦੇ ਪਹਿਰੇਦਾਰ ਕ੍ਰਿਪਾਲ ਸਿੰਘ ਰੰਧਾਵਾ ! ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਪੰਜਾਬ ਮਨੁੱਖੀ ਅਧਿਕਾਰ ਔਰਗਨਾਈਜੇਸ਼ਨ ਦੇ ਵਾਈਸ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਦਾ ਬੀਤੀ ਰਾਤ…
ਨਗਰ ਨਿਗਮ ਦੇ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਦੀ ਸਾਫ ਸਫਾਈ ਦੇ ਕੰਮਾਂ ਦੀ ਕੀਤੀ ਅਚਨਚੇਤੀ ਚੈਕਿੰਗ
ਅੰਮ੍ਰਿਤਸਰ /ਮਿੱਕੀ ਗੁਮਟਾਲਾ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸ਼ਹਿਰ ਦਾ ਦੌਰਾ ਕੀਤਾ ਅਤੇ ਸਫਾਈ ਦੇ ਕੰਮ…