ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਦਮਾ ! ਮਾਤਾ ਜੀ ਸਵਰਗਵਾਸ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ…

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਵਧਾ ਕੇ ਸਵੇਰੇ 10 ਵਜੇ ਕਰਨ ਦੀ ਕੀਤੀ ਸਿਫ਼ਾਰਸ਼

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਸਕੂਲ…

ਅੰਮ੍ਰਿਤਸਰ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸਟਾ  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ…

ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਵੱਖ ਵੱਖ ਆਈਲੈਟਸ ਸੈਂਟਰ /ਟ੍ਰੈਵਲ /ਟਿਕਟਿੰਗ ਏਜੰਸੀ ਚਲਾਉਣ ਵਾਲਿਆਂ ਦੇ ਲਾਇਸੰਸ ਕੀਤੇ ਰੱਦ

ਅੰਮ੍ਰਿਤਸਰ / ਉਪਿੰਦਰਜੀਤ ਸਿੰਘ   ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ…

ਪੁੱਤਰਾਂ ਵਾਂਗ ਸਾਨੂੰ ਧੀਆਂ ਦੀ ਵੀ ਲੋਹੜੀ ਖੁਸ਼ੀ ਅਤੇ ਚਾਅ ਨਾਲ ਮਨਾਉਣੀ ਚਾਹੀਦੀ ਹੈ: ਐਸ.ਡੀ ਐਮ,ਅਜਨਾਲਾ

 ਅਜਨਾਲਾ/ਦਵਿੰਦਰ ਕੁਮਾਰ ਪੁਰੀ  ਸਥਾਨਕ ਸ਼ਹਿਰ ਦੇ ਆਲ ਸੈਂਟਸ ਕਾਨਵੇਂਟ ਸਕੂਲ ਅਜਨਾਲਾ ਦੀ 9 ਵੀ ਕਲਾਸ ਦੀ…

ਕਾਂਗਰਸ ਪਾਰਟੀ ਐਡਵੋਕੇਟ ਬ੍ਰਿਜ ਮੋਹਨ ਔਲ ਦੇ ਨਾਲ ਚਟਾਨ ਵਾਂਗ ਖੜੀ ਰਹੇਗੀ: ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ/ਦਵਿੰਦਰ ਕੁਮਾਰ ਪੁਰੀ ਅੱਜ ਸਥਾਨਕ ਸ਼ਹਿਰ ਅਜਨਾਲਾ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ…

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਡਾਇਰੀ ਤੇ ਕੈਲੰਡਰ ਰਿਲੀਜ਼ ਕੀਤਾ

ਅੰਮ੍ਰਿਤਸਰ/ ਉਪਿੰਦਰਜੀਤ ਸਿੰਘ  ਦੀ ਰੈਵੀਨਿਊ ਪਟਵਾਰ ਯੂਨੀਅਨ ਜਿਲਾ ਅੰਮ੍ਰਿਤਸਰ ਦੀ ਮੀਟਿੰਗ ਸ੍ਰ ਗੁਰਜੰਟ ਸਿੰਘ ਸੋਹੀ ਜਿਲਾ…

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਏ.ਟੀ.ਪੀ ਅਤੇ ਆਰਕੀਟੈਕਟ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ…

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਵਿਚਾਰ ਕਰਨ ਲਈ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਵਰਕਿੰਗ ਕਮੇਟੀ ਦੀ 10 ਨੂੰ ਸੱਦੀ ਮੀਟਿੰਗ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ  ਪਾਰਟੀ ਦੀ…

ਪੰਚਾਇਤ ਸਕੱਤਰ 20000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ…