ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ !ਮਾਮਲਾ :ਦਫਤਰੀ ਸਮੇ ‘ਚ ਮਹਿਲਾ ਨਾਲ ਠੁਮਕੇ ਲਗਾਉਣ ਦੀ ਵੀਡੀਓ ਵਾਇਰਲ ਹੋਣ ਦਾ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ…

ਅੰਮ੍ਰਿਤਸਰ ‘ਚ ਪੁਲਿਸ ਐਨਕਾਂਊਟਰ ਦੌਰਾਨ ਪੁਲਿਸ ਦੀ ਜਵਾਬੀ ਗੋਲੀ ਨਾਲ ਜਖਮੀ ਹੋਇਆ ਨਸ਼ਾ ਤਸਕਰ ਲੱਕੀ

ਅੰਮ੍ਰਿਤਸਰ/ਮਿੱਕੀ ਗੁਮਟਾਲਾ ਅੱਜ ਸਵੇਰੇ ਹੋਏ ਪੁਲਿਸ ਐਨਕਾਂਊਟਰ  ਵਾਲੀ ਜਗਾ੍ ਦਾ ਜਾਇਜਾ ਲੈਣ ਪੁਲਿਸ ਅਧਿਕਾਰੀਆਸ਼੍ਰੀ ਰਵਿੰਦਰਪਾਲ ਸਿੰਘ,…

ਸ਼੍ਰੋਮਣੀ ਅਕਾਲੀ ਦਲ ਵਲੋ ਸੌਪੀ ਗਈ ਜੁਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਲਾਲੀ ਰਣੀਕੇ

ਅਟਾਰੀ /ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਅਕਾਲੀ ਦਲ ਦੇ ਨਿਯੁਕਤ ਕੀਤੇ ਗਏ ਉਪ ਪ੍ਰਧਾਨ ਦ ਸ: ਗੁਰਿੰਦਰਪਾਲ…

ਸੁਖਬੀਰ ਬਾਦਲ ਨੇ ਰਵਿੰਦਰ ਬ੍ਰਹਮਪਰਾ ਤੇ ਲਾਲੀ ਰਣੀਕੇ ਸਮੇਤ 55 ਸੀਨਅਰ ਅਕਾਲੀ ਆਗੂਆਂ ਨੂੰ ਬਣਾਇਆ ਸ਼੍ਰੋਮਣੀ ਅਕਾਲੀ ਦਲ ਦਾ ਉਪ ਪ੍ਰਧਾਨ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ…

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਨੇ ਪੋਕਸੋ ਐਕਟ ਅਧੀਨ   ਦੋ ਦੋ਼ਸੀਆਂ  ਨੂੰ ਸੁਣਾਈ ਕੁਦਰਤੀ ਮੌਤ ਤੱਕ ਕੈਦ ਦੀ ਸਜ਼ਾ ਤੇ ਇਕ ਲੱਖ ਰੁਪਏ ਜੁਰਮਾਨਾ

ਐਡਵੋਕੇਟ ਉਪਿੰਦਰਜੀਤ ਸਿੰਘ   ਮਾਨਯੋਗ ਜੱਜ ਸ਼੍ਰੀਮਤੀ ਤ੍ਰਿਪਤਜੋਤ ਕੌਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ(ਫਾਸਟ ਟੈ੍ਕ) ਕੋਰਟ ਦੀ…

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਐਸਐਚਓਜ਼ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਵੀ ਕੀਤੀ ਗੱਲਬਾਤ

ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ…

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਗੁਰਦੁਆਰਾ ਲਕੀਰ ਸਾਹਿਬ ‘ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਤਰਨ ਤਾਰਨ / ਅਮਰਪਾਲ ਸਿੰਘ ਬੱਬੂ  ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ…

ਅੰਮ੍ਰਿਤਸਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ ! ਏ.ਐਸ.ਆਈ ਨੂੰ ਇਕ ਲੱਖ ਰੁਪਏ ਦੀ ਮੰਗੀ ਰਿਸ਼ਵਤ ਵਿੱਚੋ ਪਹਿਲੀ ਕਿਸ਼ਤ ਵਜੋ ਵੀਹ ਹਜਾਰ ਰੁਪਏ ਲੈਦਿਆਂ ਰੰਗੇ ਹੱਥੀ ਕੀਤਾ ਕਾਬੂ

ਅੰਮ੍ਰਿਤਸਰ/ਮਿੱਕੀ ਗੁਮਟਾਲਾ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ,…

ਗਿਆਨੀ ਹਰਪ੍ਰੀਤ ਸਿੰਘ ਨੇ ’ਏਜੰਸੀ ਦਲ’ ਦਾ ਪ੍ਰਧਾਨ ਬਣਕੇ 2 ਦਸੰਬਰ 2024 ਦੇ ਹੁਕਮਨਾਮੇ ਦੀ ਅਵੱਗਿਆ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਸਤਿਕਾਰ ਨੂੰ ਠੇਸ ਪਹੁੰਚਾਈ: ਅਕਾਲੀ ਦਲ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ   ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ…

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ! ਲੈਂਡ ਪੂਲਿੰਗ ਸਕੀਮ ਲਈ ਵਾਪਸ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ…