ਪੁਲਿਸ ਨੇ ਵਿਚੋਲਣ ਦੇ ਮੂੰਹ ’ਤੇ ਕਾਲਖ ਮਲਣ ਦੇ ਮਾਮਲੇ ਵਿਚ ਘਟਨਾ ਨੂੰ ਅੰਜ਼ਾਮ ਦੇਣ ਪੰਜ ਲੋਕਾਂ ਵਿਰੁੱਧ ਕੀਤਾ ਕੇਸ ਦਰਜ

ਤਰਨ ਤਾਰਨ/ਬੀ.ਐਨ.ਈ ਬਿਊਰੋ  ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਗ਼ਲਤ ਰਿਸ਼ਤਾ ਕਰਵਾਉਣ ਦੀ ਰੰਜਿਸ਼ ਦੇ ਚੱਲਦਿਆਂ…

ਬਰਖਾਸਤ ਡੀਐੱਸਪੀ ਅਤੇ ਉਨ੍ਹਾਂ ਦੀ ਮਾਤਾ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਕੇਸ ਦਰਜ

ਮੋਹਾਲੀ/ਬਾਰਡਰ ਨਿਊਜ ਸਰਵਿਸ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ…

ਹੁਣ ! ਪੰਜਾਬ ‘ਚ ਇਕ ਹੋਰ ਹੋਵੇਗੀ ਜਿਮਨੀ ਚੋਣ-ਤਰਨ ਤਾਰਨ ਤੋ ਆਪ ਦੇ ਵਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦਾ ਹੋਇਆ ਦਿਹਾਂਤ

ਤਰਨ ਤਾਰਨ/ਬੀ.ਐਨ.ਈ ਬਿਊਰੋ  ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ…

ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ//ਬਾਰਡਰ ਨਿਊਜ ਸਰਵਿਸ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ‘ਤੇ ਅੱਜ ਖੇਤੀਬਾੜੀ…

ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ-ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਇੱਕ ਹੋਰ ਵੱਡੀ ਮੱਛੀ ਦੀ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ ਗ੍ਰਿਫ਼ਤਾਰੀ – ਮੁੱਖ ਮੰਤਰੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ…

ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਕੀਤਾ ਪੇਸ਼ ! ਅਦਾਲਤ ਨੇ ਮਜੀਠੀਆਂ ਦਾ ਵਿਜੀਲੈਂਸ ਨੂੰ ਦਿੱਤਾ 7 ਦਿਨ ਦਾ ਪੁੁਲਿਸ ਰਿਮਾਂਡ

ਮੋਹਾਲੀ/ਬਾਰਡਰ ਨਿਊਜ ਸਰਵਿਸ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ…

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ…

ਬਿਕਰਮ ਸਿੰਘ ਮਜੀਠੀਆ ਨੂੰ ਅਨੈਤਿਕ ਢੰਗ ਨਾਲ ਗ੍ਰਿਫ਼ਤਾਰ ਕਰਨਾ ਸਿਆਸੀ ਬਦਲਾਖੋਰੀ- ਐਡਵੋਕੇਟ ਧਾਮੀ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ…

ਵਿਜੀਲੈਂਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਸਰਕਾਰ ਸਮੇਂ ਕਰੋੜਾਂ ਰੁਪਏ ਦਾ ਸ਼ੱਕੀ ਲੈਣ-ਦੇਣ ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੀਤਾ ਦਾਅਵਾ

ਸੁਖਮਿੰਦਰ ਸਿੰਘ ‘ਗੰਡੀ ਵਿੰਡ’  ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਵਿਜੀਲੈਂਸ ਵੱਲੋਂ ਦਰਜ਼ ਮੁਕੱਦਮੇ ਦੀ FIR ਸਾਹਮਣੇ…

ਆਪ ਨੇ 117 ਵਿਧਾਨ ਸਭਾ ਹਲਕਿਆ ‘ਚ ਲਗਾਏ ਨਵੇ ਇੰਚਾਰਜ-ਤਰਨ ਤਾਰਨ ਹਲਕੇ ਦੀ ਜਮੇਵਾਰੀ ਰੁਪਿੰਦਰ ਕੌਰ ਦੇ ਸਿਰ ਪਾਈ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਆਮ ਆਦਮੀ ਪਾਰਟੀ  ਦੇ ਸਟੇਟ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਵੱਲੋਂ ਹਰ…