ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਕੀਤਾ ਪਰਦਾਫਾਸ਼ :ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ…

ਵਿਜੀਲੈਂਸ ਨੇ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ…

ਬੀ. ਬੀ .ਕੇ ਡੀ. ਏ .ਵੀ ਕਾਲਜ ਫਾਰ ਵੂਮੈਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਨੇ 21 ਜੂਨ 2025 ਨੂੰ “ਇੱਕ…

ਸੋਸ਼ਲ ਮੀਡੀਆ ‘ਤੇ ਲਚਰਤਾ ਫੈਲਾਉਣ ਵਾਲਿਆ ਦੀ ਹੁਣ ਨਹੀ ਹੋਵੇਗੀ ਖੈਰ !ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਏਡੀਜੀਪੀ ਨੂੰ ਕਾਰਵਾਈ ਲਈ ਦਿੱਤੇ ਆਦੇਸ਼

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ…

ਝਬਾਲ ਤੋ ਪੱਤਰਕਾਰ ਬੱਬੂ ਦੇ ਸਹੁਰਾ ਸਾਹਿਬ ਸਵ: ਨਰਿੰਜਨ ਸਿੰਘ ਨਮਿਤ ਪਾਠ ਦਾ ਭੋਗ 22 ਜੂਨ ਨੂੰ ਪਵੇਗਾ

ਤਰਨ ਤਾਰਨ/ਬੱਬੂ ਬੰਡਾਲਾ ਝਬਾਲ ਤੋ ਪੱਤਰਕਾਰ ਤਜਿੰਦਰ ਸਿੰਘ ਬੱਬੂ ਦੇ ਸਹੁਰਾ ਸਾਹਿਬ ਸ: ਨਰਿੰਜਨ ਸਿੰਘ ਜੋ…

ਪਤੀ ਪਤਨੀ ਇਕ ਹੋਰ ਔਰਤ ਨਾਲ ਮਿਲਕੇ ਕਰਦੇ ਸੀ ਨਸ਼ੇ ਦਾ ਕਾਰੋਬਾਰ ! ਪੁਲਿਸ ਨੇ ਵੇਚਣ ਲਈ ਪੁੜੀਆਂ ਬਣਾਂਉਦੇ ਕਰ ਲਏ ਕਾਬੂ

ਅੰਮ੍ਰਿਤਸਰ/ਮਿੱਕੀ ਗੁਮਟਾਲਾ ਪੰਜਾਬ ਸਰਕਾਰ ਵਲੋ ਯੁੱਧ ਨਸ਼ਿਆ ਵਿਰੁੱਧ ਤਾਹਿਤ ਵਿੱਢੀ ਮੁਹਿੰਮ ਦੌਰਾਨ ਥਾਣਾਂ ਸਦਰ ਅੰਮ੍ਰਿਤਸਰ ਦੀ…

ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ‘ਚ ਦੇਰੀ ਕਰਨ ਵਾਲੇ ਮੁਲਾਜ਼ਮਾਂ ‘ਤੇ ਹੁਣ ਹੋਵੇਗੀ ਕਾਰਵਾਈ ! ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਜਰ ਰੱਖਣ ਦੇ ਦਿੱਤੇ ਆਦੇਸ਼

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ‘ਚ ਦੇਰੀ…

ਡਾਕਟਰ ਤੋ 30 ਲੱਖ ਦੀ ਫਿਰੌਤੀ ਮੰਗਣ ਤੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਮਾਮਲੇ ‘ਚ ਸੋਹਲ ਵਾਸੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੁਲਿਸ ਵਲੋ ਗ੍ਰਿਫਤਾਰ

ਅੰਮ੍ਰਿਤਸਰ/ਮਿੱਕੀ ਗੁਮਟਾਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ…

ਕੌਣ ਹੈ ਪਟਵਾਰੀ, ਉਹ ਕਿੱਥੇ ਬੈਠਦਾ ਹੈ, ਦਫਤਰ ਕਦੋਂ ਮਿਲੇਗਾ ? ਬਾਰੇ ਪਤਾ ਕਰਨ ਦਾ ਈ.ਜੀ ਜਮਾਂਬੰਦੀ ਪੋਰਟਲ ਨੇ ਖਤਮ ਕੀਤਾ ਝੰਜਟ

ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ   ਹਾਲ ਹੀ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ…

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਟੀਕਾਕਰਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ,/ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਨੈਸ਼ਨਲ ਟੀਕਾਕਰਨ ਦਿਵਸ ਦੇ ਸਬੰਧ ’ਚ ਪ੍ਰੋਗਰਾਮ ਕਰਵਾਇਆ ਗਿਆ…