ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਵੈਟਰਨਰੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਦੇ ਸਬੰਧ ’ਚ…

ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

 ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਮਜੀਠੀਆ ਨੇ ਕੀਤਾ ਅਹਿਮਦਾਬਾਦ ਵਿਖੇ ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੁੱਖ ਦਾ ਪ੍ਰਗਟਾਵਾ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਏਅਰ ਇੰਡੀਆ ਦੇ ਲੰਡਨ ਜਾਣ ਵਾਲੇ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ ‘ਤੇ ਉਡਾਣ…

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਓਲਿਵ ਗਰੀਨ ਰੰਗ ਦੀਆਂ ਵਰਦੀਆਂ, ਜੀਪਾਂ, ਮੋਟਰ ਵਹੀਕਲਾਂ ਦੀ ਵਰਤੋਂ ਕਰਨ ‘ਤੇ ਲਗਾਈ ਰੋਕ

ਤਰਨ ਤਾਰਨ/ ਬੱਬੂ ਬੰਡਾਲਾ  ਜਦੋਂ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਵੱਲੋ ਓਲਿਵ ਗਰੀਨ (ਮਿਲਟਰੀ ਰੰਗ) ਦੀ…

ਵਿਜੀਲੈਂਸ ਨੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਛੋਟਾ ਥਾਂਣੇਦਾਰ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ   ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ…

ਪੁਲਿਸ ਨੇ ਨਸ਼ਾ ਤੱਸਕਰ ਲੋਭੀ ਦੀ ਡਰੱਗ ਮਨੀ ਨਾਲ ਬਣਾਈ ਗਈ ਚੱਲ-ਅਚੱਲ ਕਰੀਬ 43,94,923/-ਰੁਪਏ ਦੀ ਪ੍ਰਾਪਰਟੀ ਕੀਤੀ ਫਰੀਜ਼

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਡਾ. ਸ਼ੀਤਲ ਸਿੰਘ, ਏ.ਸੀ.ਪੀ ਪੂਰਬੀ, ਅੰਮਿਤਸਰ ਸਮੇਤ ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ…

ਭਾਈ ਜਗਤਾਰ ਸਿੰਘ ਹਵਾਰਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋ ਮਾਨਤਾ ਦੇਣ ਲਈ 20 ਤੋ ਵੱਧ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕੀਤੀ ਮੰਗ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ  ਅੱਜ 20 ਤੋਂ ਵੱਧ ਪੰਥਕ ਜਥੇਬੰਦੀਆਂ ਅਤੇ ਪ੍ਰਚਾਰਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਏ…

ਪੰਜਾਬ ਵਿੱਚ ਪੈ ਰਹੀ ਲੋਹੜੇ ਦੀ ਗਰਮੀ ਨੇ ਤੋੜਿਆ 13 ਸਾਲ ਪੁਰਾਣਾ ਰਿਕਾਰਡ ! ਸਾਲ 2012 ਵਿੱਚ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ ਸੀ 46.6 ਡਿਗਰੀ ਤਾਪਮਾਨ

ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ…

ਖਾਲਸਾ ਕਾਲਜ ਨਰਸਿੰਗ ਵੱਲੋਂ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਸਮੱਸਿਆਵਾਂ ’ਤੇ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖਾਲਸਾ ਕਾਲਜ ਆਫ ਨਰਸਿੰਗ ਵੱਲੋਂ ਵਿਦਿਆਰਥੀਆਂ ਦੇ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਪੋ੍ਰਗਰਾਮ ਕਰਵਾਇਆ…