ਤਰਨਤਾਰਨ ਨੇੜੇ ਪੰਚਾਇਤੀ ਜ਼ਮੀਨ ਦੀ ਚੱਲ ਰਹੀ ਬੋਲੀ ਦੌਰਾਨ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ ਨਾਲ ਇਕ ਦੀ ਮੌਤ -ਇਕ ਜਖਮੀ

ਤਰਨ ਤਾਰਨ/ਬੱਬੂ ਬੰਡਾਲਾ  ਤਰਨਤਾਰਨ ਦੇ ਨਜ਼ਦੀਕੀ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਹੋਏ ਮਾਮੂਲੀ…

ਫਰੀ ਲੀਗਲ ‘ ਏਡ, ਮੀਡੀਏਸ਼ਨ ਸੈਂਟਰ , ਵਿਕਟਮ ਕੰਮਪਨਸੇਸ਼ਨ , ਪਰਮਾਨੈਂਟ ਲੋਕ ਅਦਾਲਤ , ਨਾਲਸਾ ਦੀਆਂ ਸਕੀਮਾਂ ਸਬੰਧੀ ਸੈਮੀਨਰ ਲਗਾਇਆ

ਤਰਨ ਤਾਰਨ / ਅਮਰਪਾਲ ਸਿੰਘ ਬੱਬੂ   ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਸ਼੍ਰੀਮਤੀ…

ਕੈਬਨਿਟ ਮੰਤਰੀ ਧਾਲੀਵਾਲ ਨੇ ਗੜੇ ਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ

ਅਜਨਾਲਾ/ ਦਵਿੰਦਰ ਕੁਮਾਰ ਪੁਰੀ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਰਸ਼ਾ ਛੀਨਾ ਵਿਖੇ ਉਹਨਾਂ…

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ…

ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ…

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲ ਕੀਤੇ ਬ੍ਰਾਮਦ

 ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅੰਮ੍ਰਿਤਸਰ/ਰਣਜੀਤ ਸਿੰਘ…

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਵਿਖੇ 54ਵਾਂ ਦਿਕਸ਼ਾਂਤ ਸਮਾਰੋਹ ਕੀਤਾ ਗਿਆ ਆਯੋਜਿਤ

ਅੰਮ੍ਰਿਤਸਰ/ ਉਪਿੰਦਰਜੀਤ ਸਿੰਘ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਨੇ 2023-24 ਬੈਚ ਦੇ ਗ੍ਰੈਜੂਏਟ ਅਤੇ ਪੋਸਟ…

ਖਾਲਸਾ ਕਾਲਜ ਲਾਅ ਵਿਖੇ ਧਾਰਮਿਕ ਕੁਵਿੱਜ ਤੇ ਪ੍ਰੀਖਿਆ ਮੁਕਾਬਲਾ ਕਰਵਾਇਆ ਗਿਆ

ਐਡਵੋਕੇਟ ਉਪਿੰਦਰਜੀਤ ਸਿੰਘ  ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਲਿਖਤੀ ਰੂਪ ’ਚ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਹ…

ਵਿਜੀਲੈਂਸ ਵੱਲੋਂ ਤਰਨਤਾਰਨ ਵਿਖੇ ਤਾਇਨਾਤ ਜ਼ਿਲ੍ਹਾ ਮੈਨੇਜਰ 10,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਤਰਨਤਾਰਨ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ…

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾ ਤੋਂ ਜਾਗਰੂਕ ਕਰਨ ਲਈ ਕੀਤੀ ਗਈ ਅੰਮ੍ਰਿਤਸਰ ਵਿੱਖੇ ਪੁਲਿਸ-ਪਬਲਿਕ ਮੀਟਿੰਗ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਬਨੇਸ਼ਟਾ  ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ, ਪੰਜਾਬ  ਦੀਆਂ ਹਦਾਇਤਾਂ ਪਰ ਨਸ਼ੇ ਨੂੰ ਜੜ੍ਹ ਤੋ…