ਸੇਂਟ ਸੋਵਰੇਨ ਸਕੂਲ ਚਵਿੰਡਾ ਦੇਵੀ ਦਾ ਨਤੀਜਾ ਰਿਹਾ ਸ਼ਾਨਦਾਰ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਸੇਂਟ ਸੋਵਰੇਨ ਕਾਂਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਦਸਵੀਂ ਅਤੇ ਬਾਰਵੀਂ ਦੇ ਸੋ ਫੀਸਦੀ…

ਫੌਜ ਤੇ ਹੋਰ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 19 ਮਈ ਤੋਂ ਹੋਵੇਗਾ ਸ਼ੁਰੂ

 ਤਰਨ ਤਾਰਨ/ਬੱਬੂ ਬੰਡਾਲਾ  ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾਇਰ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ…

ਬਾਰ੍ਹਵੀਂ ਜਮਾਤ ਦਾ ਸ਼ਾਨਦਾਰ ਨਤੀਜਾ ! 7 ਮੈਰਿਟਾਂ ਨਾਲ ਜ਼ਿਲਾ ਤਰਨ ਤਰਨ ਪੰਜਾਬ ਭਰ ਵਿੱਚੋਂ ਰਿਹਾ ਛੇਵੇਂ ਸਥਾਨ ਤੇ – ਡੀਈਓ ਸਤਿਨਾਮ ਸਿੰਘ ਬਾਠ

ਤਰਨ ਤਾਰਨ /ਬੱਬੂ ਬੰਡਾਲਾ  ਪਿਛਲੇ ਸਮੇਂ ਵਿੱਚ ਹੋਈ  ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ ਅੱਜ ਪੰਜਾਬ…

ਸਫਾਈ ਕਾਰਜਾਂ ਦੇ ਅਚਨਚੇਤ ਨਿਰੀਖਣ ਦੌਰਾਨ , ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਈਓ ਨੂੰ ਕੀਤਾ ਮੁਅੱਤਲ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ…

ਕੱਲ੍ਹ 15 ਮਈ  ਤੋਂ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਣਗੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ /ਉਪਿੰਦਰਜੀਤ ਸਿੰਘ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਪਿਛਲੇ ਦਿਨਾਂ ਵਿੱਚ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਸਨ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ 15 ਮਈ 2025 ਤੋਂ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਣਗੇ।ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।ਖਬਰ…

ਨਗਰ ਨਿਗਮ ਦੇ ਕਮਿਸ਼ਨਰ ਨੂੰ ਲੋਕਾਂ ਦੀ ਪੁਕਾਰ! ਔਲਖ ਸਾਹਿਬ ਕਿਧਰੇ ਬਾਬਾ ਬੁੱਢਾ ਮਾਰਗ (ਝਬਾਲ ਰੋਡ) ਵੱਲ ਵੀ ਮਾਰੋ ਗੇੜੀ ਸ਼ੇਰੀ ਤੇ ਅੱਖੀ ਵੇਖੋ ਗੰਦਗੀ ਦਾ ਹਾਲ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਗੁਰੂ ਨਗਰੀ ਅੰਮ੍ਰਿਤਸਰ ‘ਚ ਸਫਾਈ ਦੇ ਮਾਮਲੇ ਨੂੰ ਲੈਕੇ ਅੱਜਕੱਲ ਸਰਗਰਮ ਹੋਏ ਨਗਰ…

ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਐਕਟਿਵ ਮੂਡ ‘ਚ ! ਸ਼ਹਿਰ ਦੀਆਂ ਮੁੱਖ ਸੜਕਾ ਦੇ ਰੱਖ-ਰਖਾਓ ਅਤੇ ਪ੍ਰਬੰਧਨ ਸਬੰਧੀ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਅੰਮ੍ਰਿਤਸਰ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਕਰਨ ਲਈ ਸ਼ਹਿਰ ਦੀਆਂ ਮੁੱਖ ਸੜਕਾ…

ਛੀਨਾ ਨੇ ਨਕਲੀ ਸ਼ਰਾਬ ਪੀਣ ਕਾਰਨ 20 ਤੋਂ ਵਧੇਰੇ ਵਿਅਕਤੀਆਂ ਦੀ ਮੌਤ ’ਤੇ ਕੀਤਾ ਦੁਖ ਦਾ ਇਜ਼ਹਾਰ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਅੰਮ੍ਰਿਤਸਰ ਹਲਕਾ…

ਮੁੱਖ ਮੰਤਰੀ ਭਗਵੰਤ ਮਾਨ ਜਹਿਰੀਲੀ ਸ਼ਰਾਬ ਨਾਲ ਮਰੇ ਵਿਆਕਤੀਆ ਦੇ ਘਰਾਂ ‘ਚ ਪੁੱਜੇ ! ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ…

ਮਜੀਠਾ ਨਕਲੀ ਸ਼ਰਾਬ ਮਾਮਲੇ ਦੀ ਦੋ ਪੁਲਿਸ ਅਧਿਕਾਰੀਆਂ ‘ਤੇ ਡਿੱਗੀ ਗਾਜ !ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ…