ਮਜੀਠਾ/ਜਸਪਾਲ ਸਿੰਘ ਗਿੱਲ ਰਾਕੇਸ਼ ਕੁਮਾਰ ਰਿਟਾ: ਕਾਨੂੰਗੋ, ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ…
Month: June 2025
ਵਿਜੀਲੈਂਸ ਦੇ ਡੀ.ਐਸ.ਪੀ ਵਜੋ ਪਦਉਨਤ ਹੋਏ ਇੰਸਪੈਕਟਰਾਂ ਅਨੂਪ ਕੁਮਾਰ ਤੇ ਸ਼ਰਨਜੀਤ ਸਿੰਘ ਨੂੰ ਐਸ.ਐਸ.ਪੀ ਅੰਮ੍ਰਿਤਸਰ ਰੇਂਜ ਲਖਬੀਰ ਸਿੰਘ ਨੇ ਦਿੱਤੀ ਵਧਾਈ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਸਰਕਾਰ ਵਲੋ ਤਰੱਕੀ ਦੇ ਕੇ ਡੀ.ਐਸ.ਪੀ ਬਣਾਏ 85 ਪੁਲਿਸ ਇੰਸਪੈਕਟਰਾਂ ਵਿੱਚ ਸ਼ਾਮਿਲਵਿਜੀਲੈਂਸ ਬਿਊਰੋ…
ਅੰਮ੍ਰਿਤਸਰ ‘ਚ ਤਾਇਨਾਤ ਅੱਧੀ ਦਰਜਨ ਪੁਲਿਸ ਇੰਸਪੈਕਟਰ ਪਦਉਨਤ ਹੋਕੇ ਬਣੇ ਉਪ ਪੁਲਿਸ ਕਪਤਾਨ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੰਜਾਬ ਸਰਕਾਰ ਵਲੋ ਅੱਜ ਦੋ ਦਰਜਨ ਤੋ ਵੱਧ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ…
ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਲੋਂ ਵੱਡੀ ਰਾਹਤ ! 11 ਜੂਨ ਤੱਕ ਦਿੱਤੀ ਅਗਾਂਊ ਜਮਾਨਤ
ਲੁਧਿਆਣਾ/ਬੀ.ਐਨ.ਈ ਬਿਊਰੋ ਸਕੂਲ ਦੀ ਅਲਾਟਮੈਂਟ ਸਬੰਧੀ ਧੋਖਾਧੜੀ ਦੇ ਮਾਮਲੇ ਵਿਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲੜ ਰਹੇ…
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਕੀਤਾ ਪਰਦਾਫ਼ਾਸ਼ !ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…
ਸ਼ਾਂਤੀ ਤੇ ਸਫਲਤਾਪੂਰਵਕ ਸ਼ਰਧਾਂਜਲੀ ਸਮਾਗਮ ਲਈ ਭਾਈ ਸਖੀਰਾ ਨੇ ਕੀਤਾ ਧੰਨਵਾਦ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਤੀਜੇ ਘੱਲੂਘਾਰੇ ਤੇ ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਮੌਕੇ ਸੇਵਾ ਸਿਮਰਨ ਤੇ…
ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਮਨਾਇਆ ਗਿਆ ਜਨਮ ਦਿਹਾੜਾ
ਚੰਡੀਗੜ੍ਹ /ਬੀ.ਐਨ.ਈ ਬਿਊਰੋ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਸਥਿਤ ਪਿੰਗਲਵਾੜਾ ਦੀ ਬਰਾਂਚ…
ਰਿਸ਼ਵਤਖੋਰੀ ਦੇ ਮਾਮਲੇ ‘ਚ ਏ.ਐਸ.ਆਈ ਨੂੰ ਫੜਨ ਲਈ ਵਿਜੀਲੈਸ ਦੀ ਟੀਮ ‘ਤੇ ਗੱਡੀ ਚੜਾਅ ਕੇ ਵਿਜੀਲੈਸ ਦੇ ਇੰਸਪੈਕਟਰ ਨੂੰ ਜਖਮੀ ਕਰਕੇ ਫਰਾਰ ਹੋਇਆ ਥਾਂਣੇਦਾਰ
ਮੋਹਾਲੀ/ਬੀ.ਐਨ.ਈ ਬਿਊਰੋ ਮੋਹਾਲੀ ਪੁਲਿਸ ਵਿੱਚ ਤਾਇਨਾਤ ਇੱਕ ਏਐਸਆਈ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜਦੋਂ ਵਿਜੀਲੈਂਸ ਬਿਊਰੋ…
ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਪੰਜਾਬ ਸਰਕਾਰ ਨੇ ਕੀਤਾ ਸਸਪੈਂਡ
ਲੁਧਿਆਣਾ/ਬਾਰਡਰ ਨਿਊਜ ਸਰਵਿਸ ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ…
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…