ਪਵਨ ਕੁੰਦਰਾ ‘ ਬਜਰੰਗ ਦਲ ਹਿੰਦੁਸਤਾਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਤਰਨ ਤਾਰਨ / ਅਮਰਪਾਲ ਸਿੰਘ ਬੱਬੂ  ਬਜਰੰਗ ਦਲ ਹਿੰਦੁਸਤਾਨ ਦੀ ਮੀਟਿੰਗ ਸਥਾਨਿਕ ਠਾਕੁਰ ਦੁਆਰਾ ਮਦਨ ਮੋਹਨ…

5 ਸਿੱਖ ਬਟਾਲੀਅਨ ਦੇ ਸੈਨਿਕਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਗਈ ਰਾਹਤ ਸਮੱਗਰੀ

ਰਈਆ  /ਬਲਵਿੰਦਰ ਸਿੰਘ ਸੰਧੂ ‌ ‌ ‌ ਪੰਜਾਬ ਵਿੱਚ ਹੜਾਂ ਕਾਰਨ ਅਜਨਾਲਾ, ਰਮਦਾਸ, ਡੇਰਾ ਬਾਬਾ ਨਾਨਕ…

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਦਾ ਛੋਟਾ ਥਾਂਣੇਦਾਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ…

ਕੌਮੀ ਐਥਲੀਟ ਤੇ ਸੀਆਈਟੀ ਮਾਂਗਟ ਦੀ ਮਾਤਾ ਅਮਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 17 ਨੂੰ

 ਅੰਮ੍ਰਿਤਸਰ/ਗੁਰਮੀਤ ਸੰਧੂ ਕੌਮੀ ਐਥਲੈਟਿਕਸ ਖਿਡਾਰੀ ਕੁਲਜੀਤ ਸਿੰਘ ਮਾਂਗਟ (ਸੀਆਈਟੀ ਰੇਲਵੇ) ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ…

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ  ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਕੀਤੇ ਜਾ ਰਹੇ ਰਾਹਤ…

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ’ਤੇ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ ਗਿਆ

ਅੰਮ੍ਰਿਤਸਰ/ ਉਪਿੰਦਰਜੀਤ ਸਿੰਘ  ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਜਣੇਪੇ ਤੋਂ ਪਹਿਲਾਂ ਦੀਆਂ ਮਾਵਾਂ ਦੁਆਰਾ ਬੱਚੇ ਨੂੰ…

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ  ਨੇ ਜ਼ੋਨਲ ਪੱਧਰ ਦੀਆਂ ਪੰਜਾਬ…

ਸੁਖਬੀਰ ਬਾਦਲ ਦਾ ਹੜ੍ਹ ਮਾਰੇ ਕਿਸਾਨਾਂ ਲਈ ਵੱਡਾ ਐਲਾਨ, ਕਣਕ ਦੀ ਬਿਜਾਈ ਲਈ ਪ੍ਰਦਾਨ ਕਰਾਂਗੇ ਬੀਜ !ਪਾਰਟੀ ਵੰਡੇਗੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ

ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਹੜ੍ਹ ਮਾਰ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ…

ਸਰਕਾਰ ਜੀ ਨਹੀ ਰੁਕੀ ਨਸ਼ਿਆ ਦੀ ਵਿਕਰੀ !ਨਸ਼ੇ ਦਾ ਟੀਕਾ ਲਗਾਉਣ ਨਾਲ ਤਰਨ ਤਾਰਨ ਜਿਲੇ ‘ਚ ਦੋ ਦਿਨਾਂ ‘ਚ ਤਿੰਨ ਨੌਜਵਾਨਾਂ ਦੀ ਮੌਤ

ਤਰਨ ਤਾਰਨ/ਜਤਿੰਦਰ ਬੱਬਲਾ, ਦਇਆ ਸਿੰਘ ਤਰਨ ਤਾਰਨ ਜਿਲੇ ਦੇ ਪਿੰਡ ਜਾਮਾਰਾਏ ‘ਚ ਦੋ ਸਕੇ ਭਰਾਵਾਂ ਵਲੋ…

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਦਿੱਤਾ ਵੱਡਾ ਝਟਕਾ !ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ:…