ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਪ੍ਰਤੀ ਪ੍ਰਗਟਾਈ ਗੰਭੀਰ ਚਿੰਤਾ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ…

ਪਿੰਡ ਜੋਧਾਨਗਰੀ ‘ ਦੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ – ਆਪ ਆਗੂ

ਜੰਡਿਆਲਾ ਗੁਰੂ / ਅਮਰਪਾਲ ਸਿੰਘ ਬੱਬੂ  ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿਚ ਹਲਕੇ ਦਾ…

ਭਾਰਤੀ ਫ਼ੌਜ ਨੂੰ ਘਟੀਆ ਗੁਣਵੱਤਾ ਵਾਲਾ ਸੁੱਕਾ ਦੁੱਧ ਸਪਲਾਈ ਕਰਨ ਦੇ ਮਾਮਲੇ ਵੱਡੀ ਕਾਰਵਾਈ !ਮਿਲਕ ਪਲਾਂਟ ਵੇਰਕਾ ਦੇ ਜਨਰਲ ਮੈਨੇਜਰ ਸਮੇਤ ਤਿੰਨ ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ /ਬੀ.ਐਨ.ਈ ਬਿਊਰੋ ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਿਟਡ (ਮਿਲਕਫੈਡ) ਨੇ ਅਪਣੇ ਲੁਧਿਆਣਾ-ਅਧਾਰਿਤ ਵੇਰਕਾ ਮਿਲਕ…

ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਦੇ 189 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਕੀਤਾ ਨਸ਼ਟ

   ਅੰਮ੍ਰਿਤਸਰ /ਬੀ.ਐਨ.ਈ ਬਿਊਰੋ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਮਾਲ…

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ ! ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਆਕਤੀ 10 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

ਲੋਕ ਅਫਵਾਹਾਂ ਤੋਂ ਬਚਣ ! ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ   ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ…

ਖਡੂਰ ਸਾਹਿਬ ਪੰਚਾਇਤ ਸੰਮਤੀ ਚੋਣ ‘ ਕਾਂਗਰਸ ਨੇ ਅਕਾਲੀ ਦਲ ਤੇ ਆਪ ਨੂੰ ਪਛਾੜ ਕੇ ਚੇਅਰਮੈਨੀ ਤੇ ਵਾਇਸ ਚੇਅਰਮੈਨੀ ਤੇ ਕੀਤਾ ਕਬਜਾ

ਤਰਨ ਤਾਰਨ/ਬੀ.ਐਨ.ਈ ਬਿਊਰੋ  ਬਲਾਕ ਸੰਮਤੀ ਖਡੂਰ ਸਾਹਿਬ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਅੱਜ ਬਲਾਕ ਦਫ਼ਤਰ…

ਰੰਧਾਵਾ ਖੁਦਕਸ਼ੀ ਮਾਮਲੇ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲ਼ਰ ਦੀ ਗ੍ਰਿਫਤਾਰੀ ਤੋ ਬਾਅਦ ਵੀ ਰੰਧਾਵਾ ਪ੍ਰੀਵਾਰ ਸੀ.ਬੀ.ਆਈ ਮੰਗ ‘ਤੇ ਕਾਇਮ: ਪੰਜਾਬ ਦੇ ਸਾਰੇ ਸਾਂਸਦਾਂ ਨੂੰ ਸੀਬੀਆਈ ਜਾਂਚ ਲਈ ਸਮਰਥਨ ਅਤੇ ਸਹਿਯੋਗ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ ਵੇਅਰ ਹਾਊਸ ਦੇ  ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ…

ਵਿਜੀਲੈਂਸ  ਨੇ ਛੋਟਾ ਥਾਂਣੇਦਾਰ (ਏ.ਐਸ.ਆਈ) 20,000 ਰੁਪਏ ਰਿਸ਼ਵਤ ਲੈਦਾਂ ਰੰਗੇ ਹੱਥੀ ਕੀਤਾ ਕਾਬੂ

ਚੰਡੀਗੜ੍ਹ /ਬੀ.ਐਨ.ਈ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ…

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 7 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ

ਅੰਮ੍ਰਿਤਸਰ/ਬੀ.ਐਨ.ਈ ਬਿਊਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ…