ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ…
Month: May 2026
ਪੰਜਾਬ ਸਰਕਾਰ ਨੇ ਸਰਕਾਰੀ ਤੇ ਨਿੱਜੀ ਸਕੂਲਾਂ ‘ਚ 1ਜੂਨ ਤੋ 30 ਜੂਨ ਤੱਕ ਕੀਤਾ ਛੁੱਟੀਆਂ ਦਾ ਐਲਾਨ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਪੰਜਾਬ ਸਰਕਾਰ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।…
ਨੂੰਹ ਸੱਸ ਚੋਣ ਜਿੱਤਕੇ ਬਣੀਆਂ ਕੌਸਲਰ , ਇਕੋ ਪ੍ਰੀਵਾਰ ਦੇ ਤਿੰਨ ਜੀਆਂ ਨੇ ਵੀ ਜਿੱਤ ਦੇ ਗੱਡੇ ਝੰਡੇ
ਫਰੀਦਕੋਟ/ਬਾਰਡਰ ਨਿਊਜ ਸਰਵਿਸ ਫਰੀਦਕੋਟ,ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ – ਫਰੀਦਕੋਟ, ਕੋਟਕਪੂਰਾ ਅਤੇ ਜੈਤੋ – ਦੇ ਚੋਣ…
ਲਾਪਤਾ ਸਰੂਪਾਂ ਦੇ ਮਾਮਲੇ ‘ਚ ਦੋਸ਼ੀਆਂ ਨੂੰ ਅਜੇ ਵੀ ਬਚਾ ਰਹੀ ਸ਼੍ਰੋਮਣੀ ਕਮੇਟੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ…
ਨਗਰ ਕੌਂਸਲ ਪੱਟੀ ਦੇ 19 ਵਾਰਡਾਂ ‘ਚੋਂ ਕਾਂਗਰਸ ਦੇ 9, ਆਮ ਆਦਮੀ ਪਾਰਟੀ ਦੇ 6 ਅਤੇ 4 ਆਜ਼ਾਦ ਉਮੀਦਵਾਰ ਰਹੇ ਜੇਤੂ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ 26…
ਡੀ.ਜੀ.ਪੀ.ਪੰਜਾਬ ਵਿਜੀਲੈਂਸ ਦੇ ਰੀਡਰ ਓ.ਪੀ. ਰਾਣਾ ਦੀ 20 ਲੱਖ ਰਿਸ਼ਵਤ ਮਾਮਲੇ ‘ਚ ਹਾਈਕੋਰਟ ਨੇ ਅਗਾਂਊ ਜਮਾਨਤ ਅਰਜੀ ਕੀਤੀ ਖਾਰਜ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਵਿਭਾਗ ਦੇ ਡੀ.ਜੀ.ਪੀ. ਦੇ ਰੀਡਰ ਓ.ਪੀ. ਰਾਣਾ ਨੂੰ ਪੰਜਾਬ ਅਤੇ ਹਰਿਆਣਾ…
ਅੰਮ੍ਰਿਤਸਰ ‘ਚ ਅੱਗ ਦਾ ਕਹਿਰ ! 12 ਬਾਂਸ ਦੀਆਂ ਦੁਕਾਨਾਂ ਆਈਆਂ ਅੱਗ ਦੀ ਲਪੇਟ ‘ਚ -ਇਕ ਅਪਾਹਜ ਦੀ ਹੋਈ ਮੌਤ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅੰਮ੍ਰਿਤਸਰ ਸ਼ਹਿਰ ਦੇ ਰਾਮ ਬਾਗ ਚੌਂਕ ਵਿਚ ਇਕ ਮਾਰਕੀਟ ਨੂੰ ਅੱਗ ਲੱਗ ਜਾਣ…
ਵਿਜੀਲੈਂਸ ਨੇ ਪੁਲਿਸ ਦਾ ਸਹਾਇਕ ਸਬ ਇੰਸ: 14000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕੀਤਾ ਕਾਬੂ
ਲੁਧਿਆਣਾ /ਬੀ.ਐਨ.ਈ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ…
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਸਮੇਤ ਪੰਜ ਕੀਤੇ ਗ੍ਰਿਫਤਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਮਹੱਤਵਪੂਰਨ ਕਾਰਵਾਈ…
ਮਜੀਠੇ’ਚ ਗੁਰੂ-ਚੇਲਾ ਹੋਏ ਆਹਮੋ ਸਾਹਮਣੇ ! ਨਗਰ ਕੌਂਸਲ ਚੋਣਾਂ ਦੌਰਾਨ ਆਪ ਅਤੇ ਅਕਾਲੀ ਵਰਕਰਾਂ ਚ ਹੋਈ ਝੜਪ, 2 ਜਖਮੀ
ਮਜੀਠਾ /ਸੁਭਾਸ਼ ਚੰਦਰ ਭਗਤ ਅੱਜ ਮਜੀਠਾ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ…