ਵਧੀਕ ਥਾਣਾਂ ਮੁੱਖੀ ਨੇ ਖਾਕੀ ਕੀਤੀ ਦਾਗਦਾਰ! ਕਰੋੜਾਂ ਰੁਪਏ ਦੀ ਹੈਰੋੲਨ ਸਮੇਤ ਐਸ.ਟੀ.ਐਫ ਨੇ ਕੀਤਾ ਗ੍ਰਿਫਤਾਰ

4673848
Total views : 5504659

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਲੁਧਿਆਣਾ /ਬੀ.ਐਨ.ਈ ਬਿਊਰੋ

ਪੰਜਾਬ ‘ਚ ਖਾਕੀ ਇਕ ਵਾਰ ਫਿਰ ਦਾਗੀ ਹੋ ਗਈ ਹੈ। ਇਸ ਵਾਰ ਇਕ ਪੁਲਿਸ ਅਧਿਕਾਰੀ ‘ਤੇ ਨਸ਼ਾ ਤਸਕਰੀ ਦੇ ਦੋਸ਼ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਐਸ.ਟੀ.ਐਫ ਨੇ ਬੁੱਧਵਾਰ ਨੂੰ ਥਾਣਾ ਡਿਵੀਜ਼ਨ ਨੰਬਰ 5 ਦੇ

ਐਡੀਸ਼ਨਲ ਐਸ.ਐਚ.ਓ ਹਰਜਿੰਦਰ ਕੁਮਾਰ ਦੀ ਨਿਸ਼ਾਨਦੇਹੀ ‘ਤੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇਕ ਔਰਤ ਅਤੇ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਹੋਰ ਵੇਰਵਿਆ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਦਾ ਇਕ ਪੱਤਰਕਾਰ ਸੰਮੇਲਨ ‘ਚ ਖੁਲਾਸਾ ਕੀਤਾ ਜਾਏਗਾ।

 

 

Share this News