





Total views : 5895732







Total views : 5895732ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ਚੋਹਲਾ ਸਾਹਿਬ ਵਿਖੇ ਡਿਊਟੀ ਨਿਭਾਅ ਰਹੇ ਨਾਇਬ ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਵੀ ਤਹਿਸੀਲਦਾਰ ਪਦਉੱਨਤ ਕੀਤਾ ਗਿਆ ਹੈ ।
