





Total views : 5596395








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਤੇ ਸ: ਰਣਜੀਤ ਸਿੰਘ ਬ੍ਰਹਮਪੁਰਾ ਬਣਾਏ ਗਏ ਸਰਪ੍ਰਸਤ
ਸੁਖਮਿੰਦਰ ਸਿੰਘ ਗੰਡੀ ਵਿੰਡ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਬਾਦਲ ਨੇ ਅਕਾਲੀ ਦਲ ਦੇ ਪੁਨਰਗਠਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਵਿੱਚ ਅੱਜ ਉਨ੍ਹਾਂ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਰੀ ਸੂਚੀ ਹੇਠ ਲਿਖੇ ਅਨੁਸਾਰ ਹੈ–
