ਡਾ: ਕ੍ਰਿਪਾਲ ਸਿੰਘ ਢਿਲੋ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨਿਯੁਕਤ

4674189
Total views : 5505201

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕਲਾਨੌਰ /ਕੁਲਜੀਤ ਖੋਖਰ

ਪੰਜਾਬ ਸਰਕਾਰ ਵਲੋ ਪਦਉਨਤ ਕੀਤੇ ਗਏ ਖੇਤੀਬਾੜੀ ਅਧਿਕਾਰੀਆਂ ਦੀ ਤਾਇਨਾਤੀ ਦੇ ਹੁਕਮ ਜਾਰੀ ਕਰਦਿਆ ਪੰਜਾਬ ਸਰਕਾਰ ਵਲੋ ਤਰੱਕੀਯਾਬ ਹੋਏ ਡਾ: ਕ੍ਰਿਪਾਲ ਸਿੰਘ ਢਿਲੋ ਨੂੰ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨਿਯੁਕਤ ਕੀਤਾ ਗਿਆ ਹੈ,ਜੋ ਭਲਕੇ ਆਪਣਾ ਕਾਰਜਭਾਰ ਸੰਭਾਲਣਗੇ।

ਜਿੰਨਾ ਨੇ ਬੀ.ਐਨ.ਈ ਨਾਲ ਗੱਲਬਾਤ ਕਰਦਿਆ ਕਿਹਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਦੀ ਸੁਯੋਗ ਅਗਾਵਾਈ ਹੇਠ ਪੰਜਾਬ ਸਰਕਾਰ ਵਲੋ ਕਿਸਾਨਾਂ ਨੂੰ ਦਿੱਤੀਆਂ ਜਾਂਦੀਆ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਉਪਲਭਦ ਕਰਾਈਆ ਜਾਣਗੀਆ । ਉਨਾਂ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ।

 

 

 

Share this News