





Total views : 5596545








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਵਲੋ ਪ੍ਰਮੁੱਖ ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸ੍ਰੀ ਅਨੁਰਾਗ ਵਰਮਾਂ ਵਲੋ ਜਾਰੀ ਹੁਕਮਾਂ ਤੋ ਬਾਅਦ ਸ: ਅੰਮ੍ਰਿਤਪਾਲ ਸਿੰਘ ਖਹਿਰਾ ਉਪ ਜਿਲਾ ਅਟਾਰਨੀ (ਲੀਗਲ) ਅੰਮ੍ਰਿਤਸਰ ਨੇ
ਅੱਜ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਜ ਦੇ ਐਸ.ਐਸ.ਪੀ ਸ: ਵਰਿੰਦਰ ਸਿੰਘ ਸੰਧੂ ਦੀ ਹਾਜਰੀ ਵਿੱਚ ਬਤੌਰ ਉਪ ਜਿਲਾ ਅਟਾਰਨੀ ਵਿਜੀਲੈਸ ਬਿਊਰੋ ਅੰਮ੍ਰਿਤਸਰ ਰੇਜ ਦਾ ਕਾਰਜਭਾਰ ਸੰਭਾਲ ਲਿਆ ਹੈ, ਜੋ ਇਥੇ ਰੇਜ ਨਾਲ ਸਬੰਧਿਤ ਸਾਰੇ ਕਾਨੂੰਨੀ ਕੰਮ ਕਾਜ ਵੇਖਣਗੇ।ਵਰਨਣਯੋਗ ਹੈ ਕਿ ਅੰਮ੍ਰਿਤਸਰ ਰੇਜ ਵਿੱਚ ਜਿਲਾ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਜਿਲੇ ਆਂਉਦੇ ਹਨ।