Total views : 5506721
Total views : 5506721
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ ਗੁਰਨਾਮ ਸਿੰਘ ਲਾਲੀ
ਪੁਲਿਸ ਵਿਭਾਗ ਚ ਵਧੀਆ ਸੇਵਾਵਾਂ ਅਤੇ ਸਮਾਜ ਸੇਵਾ ਕਰਨ ਵਾਲੇ ਏ. ਐਸ .ਆਈ ਦਲਜੀਤ ਸਿੰਘ ਨੂੰ ਮਾਨਯੋਗ ਪੁਲਿਸ ਕਮਿਸ਼ਨਰ ਸ੍ਰ ਜਸਕਰਨ ਸਿੰਘ ਆਈ .ਪੀ .ਐਸ ਵੱਲੋਂ ਸਬ ਇੰਸਪੈਕਟਰ ਦਾ ਸਟਾਰ ਲਗਾ ਕੇ ਨਿਵਾਜਿਆ ਗਿਆ।
ਜਿਕਰਯੋਗ ਹੈ ਕਿ ਸਬ ਇੰਸਪੈਕਟਰ ਬਣੇ ਦਲਜੀਤ ਸਿੰਘ ਬਹੁਤ ਹੀ ਨੇਕ ਦਿਲ ਵਾਲੇ ਪੁਲਿਸ ਅਧਿਕਾਰੀ ਹਨ ਜਿਨ੍ਹਾਂ ਨੂੰ ਮਾਨਯੋਗ ਡੀ ਜੀ ਪੀ ਸਾਹਿਬ ਵਲੋ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਸਬ ਇੰਸਪੈਕਟਰ ਬਣੇ ਦਲਜੀਤ ਸਿੰਘ ਨੇ ਦੱਸਿਆ ਕਿ ਪ੍ਰਮਾਤਮਾ ਦੀ ਕਿਰਪਾ ਸਦਕਾ ਉਹਨਾਂ ਨੂੰ ਤਰੱਕੀ ਪ੍ਰਾਪਤ ਹੋਈ ਹੈ ।