ਦਇਆ ਸਿੰਘ ਜਗਤਪੁਰਾ ਨਮਿਤ ਸ਼ਰਧਾਂਜਲੀ ਸਮਾਗਮ 13 ਦਸੰਬਰ ਨੂੰ ਹੋਵੇਗਾ

4729139
Total views : 5596782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਜਿਲਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਤੇ  ਬਲਾਕ ਗੰਡੀ ਵਿੰਡ ਦੇ ਸਾਬਕਾ ਪ੍ਰਧਾਨ ਸ: ਗੁਰਪਾਲ ਸਿੰਘ ਜਗਤਪੁਰਾ ਦੇ ਸਤਿਕਾਰਤ ਪਿਤਾ ਜੀ ਸ: ਦਇਆ ਸਿੰਘ ਜਗਤਪੁਰਾ ਜੋ ਕਿ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਕੇ ਗੁਰਚਰਨਾਂ ਵਿੱਚ ਜਾ ਬਿਾਰਜੇ ਸਨ।

ਜਿੰਨਾਂ ਨਮਿਤ ਉਨਾਂ ਪਾਠ ਦਾ ਭੋਗ ਉਨਾਂ ਦੇ ਗ੍ਰਹਿ ਵਿਖੇ 13 ਦਸੰਬਰ ਮੰਗਲਵਾਰ ਨੂੰ ਪਾਏ ਜਾਣ ਉਪਰੰਤ ਸ਼ਬਦ ਕੀਤਰਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਜਗਤਪੁਰਾ ਵਿਖੇ ਬਾਅਦ ਦੁਪਿਹਰ ਹੋਵੇਗਾ। ਜਿਥੇ ਕਾਂਗਰਸ ਤੋ ਇਲਾਵਾ ਵੱਖ ਵੱਖ ਰਾਜਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਉਨਾਂ ਨੂੰ ਸ਼ਰਧਾਂ ਦੇ ਫੁੱਲ ਦੇ ਅਰਪਿੱਤ ਕਰਨਗੇ। ਸ: ਗੁਰਪਾਲ ਸਿੰਘ ਜਗਤਪੁਰਾ ਨੇ ਉਨਾਂ ਦੇ ਪ੍ਰੀਵਾਰ ਨਾਲ ਸਨੇਹ ਰੱਖਣ ਵਾਲਿਆ ਨੂੰ ਬਾਪੂ ਦਇਆ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।

Share this News