ਮੁੱਖ ਮੰਤਰੀ ਮਾਨ ਵਲੋ ਸੀਨੀਅਰ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

4729042
Total views : 5596553

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਉਰੋ
ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸੋਗ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸੀਨੀਅਰ ਅਕਾਲੀ ਆਗੂ ਸਰਕਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ‘ਚ ਮੈਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

 

Share this News