ਰਿਸ਼ਵਤਖੋਰੀ ਦੇ ਕੇਸ ‘ਚ ਫਸੇ ਚੌਕੀ ਇੰਚਾਰਜ ਭਗਵਾਨ ਸਿੰਘ ਨੂੰ ਕੀਤਾ ਮੁੱਅਤਲ

4729045
Total views : 5596562

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪੁਲਿਸ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾਂ ਲੋਪੋਕੇ ਦੀ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ ਭਗਵਾਨ ਸਿੰਘ ਵਲੋ ਫੜੀ ਗਈ ਸਮੈਕ ਛੱਡਣ ਦੇ ਮਾਮਲੇ ‘ਚ ਰਿਸ਼ਵਤ ਮੰਗਣ ਦੇ ਮਾਮਲੇ ‘ਚ ਵੀਡੀਓ ਵਾਇਰਲ ਹੋਣ ਤੋ ਬਾਅਦ

ਥਾਂਣੇਦਾਰ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਉਪਰੰਤ  ਐਸ.ਐਸ.ਪੀ ਸ੍ਰੀ ਸਵਪਨ ਸ਼ਰਮਾਂ ਵਲੋ ਏ.ਐਸ.ਆਈ ਭਗਵਾਨ ਸਿੰਘ ਨੂੰ ਨੌਕਰੀ ਤੋ ਮੁੱਅਤਲ ਕਰ ਦਿੱਤਾ ਗਿਆ ਹੈ।

Share this News