Total views : 5505362
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਣਜੀਤ ਸਿੰਘ ਰਾਣਾ ਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ 90 ਪ੍ਰਤੀਸ਼ਤ ਨੌਂਜਵਾਨ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਮਹੱਤਵਪੂਰਨ ਜਗਾ ਦਿੱਤੀ ਗਈ ਹੈ।
ਜਿਹਨਾਂ ਆਗੂਆਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਜੋਗਿੰਦਰ ਸਿੰਘ ਜਿੰਦੂ, ਸ.ਬਲਦੇਵ ਸਿੰਘ ਖਹਿਰਾ, ਸ ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਕੰਵਰਜੀਤ ਸਿੰਘ ਬਰਕੰਦੀ ਸ. ਪਰਮਬੰਸ ਸਿੰਘ ਰੋਮਾਣਾ, ਸ.ਵਰਦੇਵ ਸਿੰਘ ਮਾਨ, ਸ. ਰਵੀਕਰਨ ਸਿੰਘ ਕਾਹਲੋਂ, ਸ. ਬਰਜਿੰਦਰ ਸਿੰਘ ਮੱਖਣ ਬਰਾੜ, ਸ. ਜਗਦੀਪ ਸਿੰਘ ਚੀਮਾ, ਸ. ਰਣਜੀਤ ਸਿੰਘ ਗਿੱਲ, ਸ. ਗੁਰਪ੍ਰੀਤ ਸਿੰਘ ਰਾਜੂਖੰਨਾ, ਸ.ਹਰਦੀਪ ਸਿੰਘ ਡਿੰਪੀ ਢਿੱਲੋਂ, ਸ. ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸ. ਯਾਦਵਿੰਦਰ ਸਿੰਘ ਯਾਦੂ, ਸ਼ੀ੍ਰ ਆਰ. ਡੀ.ਸ਼ਰਮਾ, ਸ. ਤਲਬੀਰ ਸਿੰਘ ਗਿੱਲ, ਸ. ਵਿਨਰਜੀਤ ਸਿੰਘ ਗੋਲਡੀ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੀ ਮੋਹਿਤ ਗੁਪਤਾ ਬਠਿੰਡਾ, ਸ. ਪਰਮਜੀਤ ਸਿੰਘ ਢਿੱਲੋਂ, ਸ਼੍ਰੀ ਰਜਿੰਦਰ ਦੀਪਾ ਸੁਨਾਮ, ਸ਼੍ਰੀ ਕਮਲ ਚੇਤਲੀ, ਸ. ਬਚਿੱਤਰ ਸਿੰਘ ਕੋਹਾੜ ਅਤੇ ਸ਼੍ਰੀ ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।