ਪੰਜਾਬ ਸਰਕਾਰ ਵਲੋ 25 ਤੋ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

4945584
Total views : 5945105

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਸਾ ਪ੍ਰਾਪਤ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਸਰਕਾਰ ਦੇ ਵਲੋਂ ਕਰ ਦਿੱਤਾ ਹੈ।ਸਰਕਾਰ ਵਲੋਂ ਜਾਰੀ ਪੱਤਰ ਮੁਤਾਬਿਕ, ਸਮੂਹ ਸਕੂਲਾਂ ਵਿਚ 25 ਦਸੰਬਰ 2012 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।

Share this News