Total views : 5506310
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਸ਼ਰਮਾਂ ਨੇਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਸਲਾਹ-ਮਸ਼ਵਰੇ ਦੇ ਬਾਅਦ ਪੰਜਾਬ ਭਾਜਪਾ ਦੇ ਸੂਬਾ
ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਅਨੁਸ਼ਾਸਨੀ ਕਮੇਟੀ, ਰਾਜ ਚੋਣ ਕਮੇਟੀ ਅਤੇ ਵਿਸ਼ੇਸ਼ ਸੱਦੇ ਵਾਲਿਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦਿੱਤੀ। ਪਾਰਟੀ ਦੇ 31 ਵਰਕਰਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਅੰਮ੍ਰਿਤਸਰ ਦਿਹਾਤੀ ਤੋਂ ਮਨਜੀਤ ਸਿੰਘ ਮੰਨਾ, ਅੰਮ੍ਰਿਤਸਰ ਸ਼ਹਿਰੀ ਤੋਂ ਹਰਵਿੰਦਰ ਸਿੰਘ ਸੰਧੂ, ਬਰਨਾਲਾ ਤੋਂ ਗੁਰਮੀਤ ਸਿੰਘ ਹੁੰਡਾਯਾਯਾ, ਬਟਾਲਾ ਤੋਂ ਹਰਸਿਮਰਨ ਸਿੰਘ ਵਾਲੀਆ (ਹੀਰਾ), ਬਠਿੰਡਾ ਦਿਹਾਤੀ ਤੋਂ ਰਵੀ ਪ੍ਰੀਤ ਸਿੰਘ ਸਿੱਧੂ, ਬਠਿੰਡਾ ਸ਼ਹਿਰੀ ਤੋਂ ਸਰੂਪ ਚੰਦ ਸਿੰਗਲਾ, ਫਰੀਦਕੋਟ ਤੋਂ ਗਗਨਦੀਪ ਸਿੰਘ ਸੁਖੀਜਾ, ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਫਾਜ਼ਿਲਕਾ ਤੋਂ ਰਾਕੇਸ਼ ਧੂਪੀਆ, ਫਿਰੋਜ਼ਪੁਰ ਤੋਂ ਅਵਤਾਰ ਸਿੰਘ ਜੀਰਾ, ਗੁਰਦਾਸਪੁਰ ਤੋਂ ਸ਼ਿਵਵੀਰ ਸਿੰਘ ਰਾਜਨ, ਹੁਸ਼ਿਆਰਪੁਰ ਤੋਂ ਨਿਪੁੰਨ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।