Total views : 5507519
Total views : 5507519
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਬੀਤੇ ਦਿਨ ਅੰਮ੍ਰਿਤਸਰ ਦੇ ਇਕ ਵਪਾਰੀ ਪਾਸੋ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਗੈਗਸ਼ਟਰਾਂ ਨੂੰ ਕਾਬੂ ਕਰਨ ਵਾਲੀ ਪੁਲਿਸ ਟੀਮ ਜਿਸ ਦੀ ਅਗਵਾਈ ਏ.ਸੀ.ਪੀ ਸ: ਵਰਿੰਦਰ ਸਿੰਘ ਖੋਸਾ ਅਤੇ ਥਾਣਾਂ ਮੁੱਖੀ ਇੰਸ਼: ਹਰਿੰਦਰ ਸਿੰਘ ਨੇ ਕੀਤੀ ਉਨਾਂ ਦੀ ਹੌਸਲਾ ਅਫਜਾਈ ਕਰਨ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਜਸਕਰਨ ਸਿੰਘ ਨੇ ਉਨਾਂ ਨੂੰ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ।
ਤੇ ਇਸ ਦੌਰਾਨ ਜਖਮੀ ਹੋਏ ਹਵਾਲਦਾਰ ਦੀ ਹਿੰਮਤ ਦੀ ਪ੍ਰਸੰਸਾ ਕੀਤੀ । ਇਸ ਸਮੇ ਉਨਾਂ ਨਾਲ ਡੀ.ਸੀ.ਪੀ (ਡੀ) ਸ; ਮੁਖਵਿੰਦਰ ਸਿੰਘ ਭੁੱਲਰ ਤੇ ਏ.ਡੀ.ਸੀ.ਪੀ-2 ਸ: ਪ੍ਰਭਜੋਤ ਸਿੰਘ ਵਿਰਕ ਵੀ ਹਾਜਰ ਸਨ।