ਨਵੇ ਸਾਲ ਦੀ ਆਮਦ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਵਿੱਚ ਕੱਢਿਆ ਗਿਆ ਫਲੈਗ ਮਾਰਚ

4675528
Total views : 5507248

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਸ੍ਰੀ ਜਸਕਰਨ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਪਰ ਏ.ਡੀ.ਸੀ.ਪੀ ਸਿਟੀ 1,2,3 ਅਤੇ ਡਿਟੈਕਟਿਵ,ਅੰਮ੍ਰਿਤਸਰ ਦੀ ਦੀ ਅਗਵਾਈ ਹੇਠ ਸਮੂਹ ਸਬ-ਡਵੀਜ਼ਨ ਏ.ਸੀ.ਪੀਜ਼, ਮੁੱਖ ਅਫ਼ਸਰ ਥਾਣਾ ਸਮੇਤ ਫੋਰਸ ਵੱਲੋਂ ਨਵੇ ਸਾਲ ਦੀ ਆਮਦ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਅਮਨ-ਸ਼ਾਤੀ ਬਹਾਲ ਰੱਖਣ, ਤੇ ਸਮਾਜ਼ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਂਣ ਲਈ ਅਤੇ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਏਰੀਆਂ ਵਿੱਚ ਫਲੈਗ ਮਾਰਚ ਕੱਢੇ ਗਏ।

ਕੱਢੇ ਗਏ ਫਲੈਗ ਮਾਰਚ ਦੀਆਂ ਤਸਵੀਰਾਂ

Share this News