





Total views : 5596409








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ।