





Total views : 5945661







Total views : 5945661ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ
ਪੰਜਾਬ ‘ਚ 2 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸਕੂਲ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।