Total views : 5507410
Total views : 5507410
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਮਜੀਠਾ ਤੋਂ ਸੀਨੀਅਰ ਪੱਤਰਕਾਰ ਅਤੇ ਸਾਂਝੀਵਾਲਤਾਂ ਪੱਤਰਕਾਰ ਯੂਨੀਅਨ ਪੰਜਾਬ ਦੇ ਚੈਅਰਮੈਨ ਜਸਪਾਲ ਸਿੰਘ ਗਿੱਲ ਮਜੀਠਾ ਦੇ ਵੱਡੇ ਭਰਾ ਏ.ਐਸ.ਆਈ ਕੁਲਵਿੰਦਰ ਸਿੰਘ ਗਿੱਲ ਮਜੀਠਾ ਜੌ ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ।
ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਮਿਤੀ 9 ਜਨਵਰੀ ਸੋਮਵਾਰ ਨੂੰ ਬਾਅਦ ਦੁਪਹਿਰ 1ਤੋਂ 2 ਵਜੇ ਗੁਰਦਵਾਰਾ ਸ੍ਰੀ ਗੁਰ ਹਰਿਗੋਬਿੰਦ ਸਾਹਿਬ ਜੀ ਗੁਮਟਾਲਾ ਬਾਈਪਾਸ ਅਜੀਤ ਇਨਕਲੇਵ ਗਲੀ ਨੰਬਰ 4 ਵਿਖੇ ਹੋਵੇਗੀ।ਜਿਸ ਸਬੰਧੀ ਜਾਣਕਾਰੀ ਦੇਦਿਆ ਜਸਪਾਲ ਸਿੰਘ ਗਿੱਲ ਨੇ ਉਨਾ ਦੇ ਪੀਵਾਰ ਨਾਲ ਹਮਦਰਦੀ ਰੱਖਣ ਵਾਲਿਆ ਨੂੰ ਸਮੇ ਸਿਰ ਸਵ: ਕੁਲਵਿੰਦਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।