ਮਾਨ ਸਰਕਾਰ ਵੱਲੋਂ 15 ਜ਼ਿਲ੍ਹਿਆਂ ‘ਚ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ-ਗੁਰਵਿੰਦਰ ਸਿੰਘ ਜਿਲਾ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ

4674874
Total views : 5506215

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਮੋਗਾ, ਫਰੀਦਕੋਟ, ਤਰਨਤਾਰਨ ਤੇ ਫਿਰੋਜ਼ਪੁਰ ਜ਼ਿਲ੍ਹਿਆ ਵਿੱਚ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਨ੍ਹਾਂ ਸਾਰੇ ਚੇਅਰਮੈਨਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-

District planning board chairman
Share this News