





Total views : 5596281








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੀ.ਸੀ.ਐੱਸ.ਅਧਿਕਾਰੀਆਂ ਵਲੋਂ ਹੜਤਾਲ ਖ਼ਤਮ ਕਰਕੇ ਕੰਮ ’ਤੇ ਪਰਤਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਮੀਟਿੰਗ ਮਗਰੋਂ ਵੇਨੁ ਪ੍ਰਸਾਦ ਨੇ ਦਿੱਤੀ ਜਾਣਕਾਰੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ, ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।ਉਨਾਂ ਨੇ ਇਹ ਵੀ ਦੱਸਿਆ ਕਿ ਪੀ.ਸੀ.ਐਸ ਅਧਿਕਾਰੀਆਂ ਦੀ ਹੜਤਾਲ ਕਾਰਨ ਜਿਹੜਾ ਕੰਮ ਪ੍ਰਭਾਵਿਤ ਹੋਇਆ ਹੈ, ਉਸ ਨੂੰ ਉਹ ਵਾਧੂ ਸਮਾਂ ਲਗਾਕੇ ਜਾਂ ਛੁੱਟੀ ਵਾਲੇ ਦਿਨ ਕਰਕੇ ਪੂਰਾ ਕਰਨਗੇ।