





Total views : 5619281








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਨਾਮ ਸਿੰਘ ਲਾਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਬੋਰਡ, ਕਾਰਪੋਰੇਸ਼ਨ ਅਤੇ ਇੰਪਰੂਵਮੈਂਟ ਟਰੱਸਟ ਦੇ 17 ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਹੈ। ਰਾਘਵ ਚੱਢਾ ਨੇ ਸਾਰੇ ਨਵੇਂ ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ।
ਦੱਸ ਦੇਈਏ ਕਿ ਅੰਮ੍ਰਿਤਸਰ, ਨਵਾਂਸ਼ਹਿਰ, ਨਾਭਾ, ਬਠਿੰਡਾ, ਗੁਰਦਾਸਪੁਰ ਸੰਗਰੂਰ, ਫਗਵਾੜਾ, ਕਪੂਰਥਲਾ, ਬਰਨਾਲਾ, ਫਰੀਦਕੋਟ, ਤਰਨਤਾਰਨ, ਬਟਾਲਾ, ਫਾਜ਼ਿਲਕਾ ਤੇ ਸੁਲਤਾਨਪੁਰ ਲੋਧੀ ਇੰਪਰੂਵਮੈਂਟ ਟਰੱਸਟ ਤੋਂ ਇਲਾਵਾਸਾਂਸਦ ਰਾਘਵ ਚੱਢਾ ਨੇ ਇੰਪਰੂਵਮੈਂਟ ਟਰੱਸਟ ਦੇ ਸਾਰੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਮਾਨਾਵਾਂ ਦਿੰਦਾ ਹਾਂ।
