Total views : 5506112
Total views : 5506112
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਜੋ ਬੀਤੇ ਕੁਝ ਸਮੇਂ ਤੋ ਬਿਮਾਰ ਸਨ, ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।
ਮਰਹੂਮ ਮਲਕੀਅਤ ਸਿੰਘ ਏ.ਆਰ ਦਾ ਅੰਤਿਮ ਸੰਸਕਾਰ ਮਿਤੀ 14 ਜਨਵਰੀ 2023 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1 ਵਜੇ ਸ਼ਮਸ਼ਾਨਘਾਟ ਨੇੜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਵਿਖੇ ਹੋਵੇਗਾ.ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਅੰਮ੍ਰਿਤਸਰ ਜ਼ਿਲ੍ਹੇ ‘ਚ ਸੋਗ ਦੀ ਲਹਿਰ ਦੌੜ ਗਈ।