ਥਾਣਾਂ ਈ ਡਵੀਜਨ ਦੀ ਪੁਲਿਸ ਵਲੋ 40 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

4677231
Total views : 5509877

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਥਾਣਾਂ ਈ ਡਵੀਜਨ ਦੇ ਐਸ.ਐਚ.ਓ ਇੰਸ: ਜੋਗਾ ਸਿੰਘ ਨੇ ਦੱਸਿਆ ਕਿ ਮੁੱਖ ਐਸ.ਆਈ ਐਸ.ਆਈ ਗੁਰਵਿੰਦਰ ਕੌਰ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਬੋਬੀ ਅਤੇ ਹਰਦੇਵ ਸਿੰਘ ਨੂੰ ਕਰਕੇ ਇਹਨਾਂ ਪਾਸੋਂ 40 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ।

ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕਰਕੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

Share this News