





Total views : 5945724







Total views : 5945724ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਡਿਪਟੀ ਕਮਿਸ਼ਨਰ ਪੁਲਿਸ-ਕਮ ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਵੱਲੋ, ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹ/ਪਾਰਟੀਆ, ਹੋਰ ਪ੍ਰੋਗਰਾਮਾਂ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਮਿਤੀ 20.01.2023 ਤੋਂ 20.03.2023 ਤੱਕ ਲਾਗੂ ਰਹੇਗਾ।