





Total views : 5945049







Total views : 5945049ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਰਿਪੋਰਟ ਮੁਤਾਬਕ ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਸਭ ਤੋਂ ਸੀਨੀਅਰ ਗੁਰਪ੍ਰੀਤ ਕੌਰ ਦੇਵ ਪੰਜਾਬ ਪੁਲਿਸ ਵਿੱਚ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਵੀ ਹੈ। ਉਹ 5 ਸਤੰਬਰ 1993 ਨੂੰ ਆਈਪੀਐਸ ਅਧਿਕਾਰੀ ਵਜੋਂ ਨਿਯੁਕਤ ਹੋਏ ਸਨ। ਗੁਰਪ੍ਰੀਤ ਕੌਰ ਦਿਓ ਇਸ ਤੋਂ ਪਹਿਲਾਂ ਐਡੀਸ਼ਨਲ ਡੀਜੀਪੀ (ਸਮਾਜਿਕ ਮਾਮਲੇ ਅਤੇ ਮਹਿਲਾ ਮਾਮਲੇ ਵਿਭਾਗ), ਏਡੀਜੀਪੀ-ਕਮ-ਪ੍ਰਧਾਨ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ, ਚੀਫ ਵਿਜੀਲੈਂਸ ਅਫਸਰ, ਬਿਊਰੋ ਆਫ ਇਨਵੈਸਟੀਗੇਸ਼ਨ ਅਤੇ ਏਡੀਜੀਪੀ (ਪ੍ਰਸ਼ਾਸਨ) ਅਤੇ ਏਡੀਜੀਪੀ (ਅਪਰਾਧ) ਵਜੋਂ ਸੇਵਾਵਾਂ ਦੇ ਚੁੱਕੇ ਹਨ।
