ਸਾਬਕਾ ਸਰਪੰਚ ਜਸਬੀਰ ਕੌਰ ਝਬਾਲ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 9 ਨੂੰ ਹੋਵੇਗਾ

4675618
Total views : 5507410

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਨੇਤਾ ਸ: ਬਿਕਰਮ ਸਿੰਘ ਢਿਲੋ ਦੇ ਸਤਿਕਾਰਤ ਮਾਤਾ ਜੀ ਸਾਬਕਾ ਸਰਪੰਚ ਤੇ ਸਾਬਕਾ ਪ੍ਰਧਾਨ ਮਹਿਲਾ ਮੰਡਲ

ਜਸਬੀਰ ਕੌਰ ਜੋ ਬੀਤੇ ਦਿਨ ਗੁਰਚਰਨਾਂ ਵਿੱਚ ਜਾ ਬਿਰਾਜੇ ਹਨ , ਨਮਿਤ ਪਾਠ ਦਾ ਭੋਗ 9 ਫਰਵਰੀ ਨੂੰ ਉਨਾਂ ਦੇ ਗ੍ਰਹਿ ਪਿੰਡ ਝਬਾਲ ਕਲਾਂ ਵਿਖੇ ਪਾਏ ਜਾਣ ਉਪਰੰਤ ਸ਼ਰਧਾਂਜਲੀ ਸਮਾਗਮ 12 ਤੋ 1 ਵਜੇ ਤੱਕ ਹੋਵੇਗਾ ।ਜਿਸ ਸਬੰਧੀ ਜਾਣਕਾਰੀ ਦੇਦਿਆਂ ਸ: ਬਿਕਰਮ ਸਿੰਘ ਢਿਲੋ ਨੇ ਉਨਾਂ ਦੇ ਪ੍ਰੀਵਾਰ ਨਾਲ ਸਨੇਹ ਰੱਖਣ ਵਾਲਿਆਂ ਨੂੰ ਠੀਕ ਸਮੇ ਸਿਰ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਪੁੱਜਣ ਦੀ ਆਪੀਲ ਕੀਤੀ ਹੈ।

ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ

Share this News