





Total views : 5945829







Total views : 5945829ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਵਲੋਂ ਕਰੋਨਾ ਮਹਾਂਮਾਰੀ ਵਿਚ ਕੀਤੇ ਕਾਰਜਾਂ ਲਈ ਕਰੋਨਾ ਯੋਧਿਆਂ ਨੂੰ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ ਜਿਸ ਵਿਚ
ਅੰਮ੍ਰਿਤਸਰ ਤੋਂ ਐਸ. ਆਈ ਦਲਜੀਤ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਜੋ ਕਿ ਮਹਾਂਮਾਰੀ ਦੇ ਦੌਰਾਨ ਲੋੜਵੰਦਾਂ ਲਈ ਦਵਾਈਆਂ , ਇਲਾਜ਼, ਬੱਚਿਆਂ ਨੂੰ ਕਿਤਾਬਾਂ, ਲਵਾਰਿਸ ਲਾਸ਼ਾਂ ਦੇ ਸਸਕਾਰ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਉਪਰਾਲੇ, ਅੰਗਹੀਣਾਂ ਨੂੰ ਟਰਾਈ ਸਾਈਕਲ ਵੀਲ ਚੇਅਰ ਅਤੇ ਬਣਾਉਟੀ ਅੰਗ ਲਗਵਾਉਣ ਲਈ ਕੀਤੇ ਗਏ ਕਾਰਜਾਂ ਨੂੰ ਦੇਖਕੇ ਸਪੈਸ਼ਲ ਸਨਮਾਨ ਦਿੱਤਾ ਗਿਆ ।