ਥਾਣਾ ਡੀ-ਡਵੀਜ਼ਨ ਵੱਲੋਂ, ਲੁੱਟਾਂ, ਖੋਹਾਂ ਕਰਨ ਵਾਲੇ 4 ਕਾਬੂ

4675718
Total views : 5507562

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਮੁੱਖ ਅਫਸਰ ਥਾਣਾ ਡੀ-ਡਵੀਜਨ ਅੰਮ੍ਰਿਤਸਰ, ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਏ.ਐਸ.ਆਈ. ਅਸ਼ਵਨੀ ਕੁਮਾਰ, ਇੰਚਾਰਜ ਪੁਲਿਸ ਚੋਕੀ ਦੁਰਗਿਆਣਾ ਮੰਦਰ ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਸੰਨੀ ਸਿੰਘ, ਸ਼ੰਕਰ, ਲਵਲੀ ਅਤੇ ਰਵੀ ਕੁਮਾਰ ਨੂੰ ਕਾਬੂ ਕਰਕੇ ਇਹਨਾਂ ਪਾਸੋ 01 ਛੋਟਾ ਹਾਥੀ ਅਤੇ 02 ਦਾਤਰ ਬ੍ਰਾਮਦ ਕੀਤੇ ਗਏ।

ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

Share this News