





Total views : 5946633







Total views : 5946633ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਵਲੋ ਅੱਜ 13 ਆਈ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿੰਨਾ ਵਿੱਚ ਅੰਮ੍ਰਿਤਸਰ ਦੇ ਮੌਜੂਦਾ ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਨੌੋਨਿਹਾਲ ਸਿੰਘ ਆਈ.ਪੀ.ਐਸ ਹੋਣਗੇ ਅੰਮ੍ਰਿਤਸਰ ਦੇ ਨਵੇ ਕਮਿਸ਼ਨਰ

ਜਿੰਨਾਂ ਦੀ ਥਾਂ ਨੋਨਿਹਾਲ ਸਿੰਘ ਆਈ.ਪੀ.ਐਸ ਨੂੰ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਜਸਕਰਨ ਸਿੰਘ ਨੂੰ ਆਈਜੀ ਇਟੈਂਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ।ਬਾਕੀ ਬਦਲੇ ਗਏ ਆਈ.ਪੀ.ਐਸ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-

