





Total views : 5596639








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਨਾਮ ਸਿੰਘ ਲਾਲੀ
ਸ਼ਹਿਰੀ ਕਾਂਗਰਸ ਭਵਨ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਵੱਲੋਂ ਵੱਖ ਵੱਖ ਬਲਾਕਾਂ ਦੇ 31 ਮੈਂਬਰੀ ਕਮੇਟੀ ਦੇ ਮੈਂਬਰ ਬਣਾਏ ਗਏ ਹਨ ਜਿਨ੍ਹਾਂ ਵਿੱਚ ਨਮਕ ਮੰਡੀ ਬਲਾਕ ਕਾਂਗਰਸ ਪ੍ਰਧਾਨ ਸ੍ਰੀ ਰਮਨ ਤਲਵਾੜ ਬਾਬਾ ਨੂੰ ਪ੍ਰਧਾਨ ਨਿਯੁਕਤੀ ਪੱਤਰ ਦਿੱਤਾ ਗਿਆ, ਸੰਜੇ ਕਪੂਰ ਨੂੰ ਮੀਡੀਆ ਇੰਚਾਰਜ ਬਣਾਇਆ ਗਿਆ।