





Total views : 5596553








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਲਾਲੀ ਕੈਰੋ, ਬੱਬੂ ਬੰਡਾਲਾ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਮਾਰਚ, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਵੀ ਬੰਦ ਰਹਿਣਗੇ।