ਵਾਰਡ ਨੰ: 70 ਦੇ ਵਸਨੀਕਾਂ ਨੇ ਗੈਸ ਸਲੰਡਰ ਦੀਆਂ ਵਧੀਆਂ ਕੀਮਤਾ ਨੂੰ ਲੈਕੇ ਕੀਤਾ ਰੋਸ ਪ੍ਰਦਰਸ਼ਨ

4676823
Total views : 5509241

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਵਾਰਡ ਨੰਬਰ 70 ਵਿਖੇ ਸ੍ਰ ਸਰਬਜੀਤ ਸਿੰਘ ਲਾਟੀ ਦੀ ਅਗਵਾਈ ਹੇਠ ਮਹੁੱਲਾ ਨਿਵਾਸੀਆਂ ਮਿਲ ਕੇ ਕੇਂਦਰ ਸਰਕਾਰ ਵਲੋਂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਾਧਾ ਕਰਨ ਦੇ ਵਿਰੋਧ ਵਿਚ ਸਿਲੰਡਰਾਂ ਨੂੰ ਹੱਥਾਂ ਵਿੱਚ ਫੜ ਕੇ ਰੋਸ ਮੁਜਾਹਰਾ ਕੀਤਾ ਗਿਆ ਅਤੇ ਵਾਰਡ ਦੇ ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦੇ ਉੱਪਰ ਆਰਥਿਕ ਬੋਝ ਪਾ ਦਿੱਤਾ ਹੈ।

Share this News