Total views : 5509537
Total views : 5509537
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ੍ਰੀ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਉੱਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਅਗਾਮੀ ਦਿਨਾਂ ਵਿੱਚ ਹੋਣ ਵਾਲੇ ਜੀ-20 ਸੁਮਿਟ ਨੂੰ ਮੁੱਖ ਰੱਖਦੇ ਹੋਏ ਅਮਨ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਂਣ ਲਈ ਰਣਜੀਤ ਐਵੀਨਿਊ ਦੇ ਵੱਖ-ਵੱਖ ਏਰੀਏ ਵਿੱਚ ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ, ਸਿਵਲ ਲਾਈਨ, ਸਦਰ, ਅਤੇ ਏਅਰਪੋਟਰ ਸਮੇਤ ਪੈਰਾਮਿਲਟਰੀ ਫੋਰਸ ਅਤੇ ਲੋਕਲ ਪੁਲਿਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ।